Browsing Tag

Jeeopunjab

ਇਹ ਤਾਂ ਸਮਝ ਹੀ ਹੁਣ ਆਇਆ

ਜੀਓ ਪੰਜਾਬ ਬਿਊਰੋ ਲੇਖਕ- ਪ੍ਰਭਜੋਤ ਕੌਰ ਢਿੱਲੋਂ ਅਸੀਂ ਸਾਰਿਆਂ ਨੇ ਬਹੁਤ ਵਾਰ ਸੁਣਿਆ ਅਤੇ ਕਿਹਾ ਵੀ ਹੋਏਗਾ, "ਤੂੰ ਤਾਂ ਰਾਸ਼ਨ ਪਾਣੀ ਲੈਕੇ ਮੇਰੇ ਤੇ ਚੜ੍ਹ ਗਿਆਂ, ਇਹ ਅਕਸਰ ਉਦੋਂ ਕਹਿੰਦੇ ਹਾਂ ਜਦੋਂ ਸਾਹਮਣੇ ਵਾਲਾ ਪੂਰੇ ਗੁੱਸੇ ਵਿੱਚ ਹੋਵੇ ਅਤੇ ਉਸਦੀ ਚੜ੍ਹਾਈ ਹੋਵੇ। ਪਰ ਹਕੀਕਤ

ਪੰਜਾਬੀ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਦੀ ਅਸਾਮੀ ਲਈ ਅਰਜ਼ੀਆਂ ਦੀ ਮੰਗ

ਜੀਓ ਪੰਜਾਬ ਬਿਊਰੋ ਚੰਡੀਗੜ, 25 ਫਰਵਰੀ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਇਸ ਚਾਂਸਲਰ ਦੀ ਨਿਯੁਕਤੀ ਲਈ ਬਿਨੈ-ਪੱਤਰਾਂ ਦੀ ਮੰਗੀ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਉਚੇਰੀ ਸਿੱਖਿਆ ਅਤੇ ਰਿਸਰਚ ਦੇ ਖੇਤਰ ਦੀ ਇਕ ਉੱਤਮ ਸੰਸਥਾ ਹੈ। 1962 ਵਿਚ ਸਥਾਪਿਤ

ਚੋਣ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਚੋਣ ਕਮਿਸ਼ਨ ਵਲੋਂ ਮੋਬਾਈਲ ਟੈਕਨਾਲੋਜੀ ਦੀ ਸ਼ੁਰੂਆਤ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਂਦੀਆਂ ਚੋਣ ਸੇਵਾਵਾਂ ਨੂੰ ਸੁਚਾਰੂ ਅਤੇ ਸਰਲ ਬਣਾਉਣ ਲਈ ਵੱਖ-ਵੱਖ ਸੂਚਨਾ ਸੰਚਾਰ ਟੈਕਨਾਲੌਜੀ (ਆਈ.ਸੀ.ਟੀ.) ਨਾਲ ਸਬੰਧਤ ਉਪਰਾਲੇ ਕੀਤੇ ਗਏ ਹਨ। ਦੇਸ਼ ਦੇ ਨਾਗਰਿਕਾਂ ਨੂੰ ਚੋਣ

ਸਾਬਕਾ ਕ੍ਰਿਕਟਰ ਯੁਵਰਾਜ ਦੇ ਖ਼ਿਲਾਫ਼ ਦਰਜ਼ ਕੀਤਾ ਮੁਕੱਦਮਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ,15 ਫਰਵਰੀ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦਲਿਤ ਭਾਈਚਾਰੇ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਬੁਰੀ ਤਰ੍ਹਾਂ ਫ਼ਸ ਗਏ ਹਨ। ਸੋਸ਼ਲ ਮੀਡੀਆ ‘ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਟਿੱਪਣੀ ਕਰਨ ਦੇ ਮਾਮਲੇ ‘ਚ ਕ੍ਰਿਕਟਰ ਯੁਵਰਾਜ ਸਿੰਘ ਖ਼ਿਲਾਫ਼

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਹੋਇਆ ਵਾਧਾ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 15 ਫਰਵਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਲਗਾਤਾਰ 7ਵੇਂ ਦਿਨ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ ਦੀ ਕੀਮਤ 'ਚ 26 ਪੈਸੇ, ਜਦਕਿ ਡੀਜ਼ਲ ਦੀ ਕੀਮਤ 'ਚ 29 ਪੈਸੇ ਦਾ ਵਾਧਾ ਦਰਜ ਕੀਤਾ ਗਿਆ। ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਮੁਤਾਬਕ ਇਸ

ਇਹ ਉਹੀ ਬੇਰਹਿਮੀ ਹੈ ਜਿਸ ਨੇ ਹੁਣ ਤੱਕ ਲੋਕਾਂ ਦੀ ਜਾਨ ਲੈ ਲਈ ਹੈ”

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 15 ਫਰਵਰੀ ਐਸਕੇਐਮ ਨੇ ਹਰਿਆਣਾ ਦੇ ਖੇਤੀਬਾੜੀ ਮੰਤਰੀ ਦੇ ਬਿਆਨ ਨੂੰ ਅਣਮਨੁੱਖੀ ਕਰਾਰ ਦਿੰਦਿਆਂ ਹੋਇਆ ਨਿਖੇਦੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਲੋਕ ਉਸ ਦੇ ਹੰਕਾਰ ਲਈ ਸਹੀ ਸਬਕ ਸਿਖਾਉਣਗੇ। ਕਰਨਾਲ ਦੇ ਇੰਦ੍ਰੀ ਵਿੱਚ ਕਿਸਾਨ ਮਹਾਂਪੰਚਾਇਤ ਵਿਖੇ, ਭਾਰਤ

ਝੂਲਦੇ ਝੰਡਿਆਂ ਦੀ ਰੁੱਤ

ਅੱਜ ਕੱਲ੍ਹ ਪੰਜਾਬ ਅੰਦਰ ਨਿਵੇਕਲੀ ਰੁੱਤ ਹੈ । ਇਹ ਲੋਕ ਸ਼ਕਤੀ ਦੇ ਝੰਡੇ ਝੂਲਣ ਦੀ ਰੁੱਤ ਹੈ। ਦਿੱਲੀ ਮੋਰਚਿਆਂ ਤੋਂ ਲੈ ਕੇ ਪੰਜਾਬ ਦੇ ਕੋਨੇ ਕੋਨੇ ਤਕ ਜਿੱਧਰ ਵੀ ਨਿਗ੍ਹਾ ਜਾਂਦੀ ਹੈ ਵੱਖ ਵੱਖ ਰੰਗਾਂ ਦੇ ਝੰਡੇ ਝੂਲਦੇ ਦਿਖਾਈ ਦਿੰਦੇ ਹਨ। ਹਰ ਪਾਸੇ ਝੂਲ ਰਹੇ ਇਹ ਝੰਡੇ ਚਾਹੇ ਪੰਜਾਬ ਦੀਆਂ ਕਿਸਾਨ

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਪੰਜਾਬ ਬਿਊਰੋਚੰਡੀਗੜ੍ਹ, 28 ਨਵੰਬਰ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ…

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ਵਿੱਚ ਦੁੱਗਣਾ ਵਾਧਾ ਕਰਨ ਦੇ ਹੁਕਮਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਹੋਣਗੇ ਬੰਦ, ਸਾਰੀਆਂ ਪਾਬੰਦੀਆਂ ਦੀ 15 ਦਸੰਬਰ ਨੂੰ ਹੋਵੇਗੀ ਸਮੀਖਿਆ ਪੰਜਾਬ ਬਿਊਰੋਚੰਡੀਗੜ, 25

ਪੰਜਾਬ ਰਾਜ ਭਵਨ ਵਿਖੇ ਕਰਵਾਈ ਗਈ ਵਿਆਪਕ ਤੌਰ ‘ਤੇ ਕੋਵਿਡ ਟੈਸਟਿੰਗ

ਪੰਜਾਬ ਬਿਊਰੋਚੰਡੀਗੜ, 24 ਨਵੰਬਰ:ਪੰਜਾਬ ਰਾਜ ਭਵਨ ਵਿਖੇ ਪਿਛਲੇ ਹਫਤੇ ਪ੍ਰੋਟੋਕੋਲ ਅਨੁਸਾਰ ਨਿਯਮਤ ਕੋਵਿਡ ਟੈਸਟਿੰਗ ਕਰਵਾਈ ਗਈ ਹੈ।ਇਸ ਟੈਸਟਿੰਗ ਦੌਰਾਨ ਸੁਰੱਖਿਆ ਕਰਮਚਾਰੀਆਂ ਸਮੇਤ ਸਾਰੇ ਕਰਮਚਾਰੀਆਂ ਦਾ ਕੋਵਿਡ-19 ਸਬੰਧੀ ਟੈਸਟ ਕੀਤਾ ਗਿਆ। ਕਰਵਾਏ ਗਏ 338 ਟੈਸਟਾਂ ਵਿਚੋਂ, ਪੰਜਾਬ ਦੇ ਰਾਜਪਾਲ