Browsing Tag

Kisan Morcha

ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ‘ਜਾਹ ਜਵਾਨ, ਮਾਰ ਕਿਸਾਨ’ ਦਾ ਨਾਅਰਾ ਅਪਣਾਇਆ: ਵਿਜੈ ਇੰਦਰ ਸਿੰਗਲਾ

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਰਿਆਣਾ-ਦਿੱਲੀ ਬਾਰਡਰ ’ਤੇ ਪਹੁੰਚ ਲੰਗਰ ’ਚ ਹਿੱਸਾ ਪਾ ਕਿਸਾਨਾਂ ਦੇ ਹੱਕ ’ਚ ਮਾਰਿਆ ਹਾਅ ਦਾ ਨਾਅਰਾ ਪੰਜਾਬ ਬਿਊਰੋਚੰਡੀਗੜ੍ਹ, 28 ਨਵੰਬਰ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ

ਖੱਟਰ ਖਿਲਾਫ ਪੰਜਾਬ ਭਰ ‘ਚ ਰੋਹ- ਭਰਪੂਰ ਅਰਥੀ-ਫੂਕ ਮੁਜ਼ਾਹਰੇ

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਦੀਆਂ ਗਿਰਫ਼ਤਾਰੀਆਂ ਅਤੇ ਤਸ਼ੱਦਦ ਦੀ ਨਿਖੇਧੀਸ਼ਾਂਤਮਈ ਰੱਖਣ ਦੀ ਅਪੀਲ ਰਾਜੀਵ ਮਠਾੜੂਚੰਡੀਗੜ੍ਹ 25 ਨਵੰਬਰਕੇਂਦਰ- ਸਰਕਾਰ ਦੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਬਿਲ-2020 ਅਤੇ ਪਰਾਲੀ ਸਾੜਨ ਸਬੰਧੀ ਦੇਸ਼-ਭਰ ਦੀਆਂ ਕਰੀਬ 500 ਕਿਸਾਨ-ਜਥੇਬੰਦੀਆਂ

ਖੱਟੜ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਦੇ ਦਾਖਲੇ ਲਈ ਲਾਈਆਂ ਪਾਬੰਦੀਆਂ ਨਾਲ ਕਿਸਾਨ ਅੰਦੋਲਨ ਭਖਣ ਦੇ ਆਸਾਰ ਬਣੇ

ਪੰਜਾਬ ਤੋਂ ਲੱਖਾਂ ਕਿਸਾਨ ਡੱਬਵਾਲੀ, ਸਰਦੂਲਗੜ੍ਹ, ਖਨੌਰੀ, ਗੂਹਲਾ ਚੀਹਕਾ, ਪਹੇਵਾ, ਸ਼ੰਭੂ ਅਤੇ ਲਾਲੜੂ ਸਰਹੱਦਾਂ ਰਾਹੀਂ ਦਿੱਲੀ ਨੂੰ ਕਰਨਗੇ ਕੂਚ ਹਰਿਆਣਾ ’ਚ ਕਿਸਾਨ ਆਗੂਆਂ ਦੀਆਂ ਗ੍ਰਿਫਤਾਰੀਆਂ ਦੀ ਜਥੇਬੰਦੀਆਂ ਵੱਲੋਂ ਨਿੰਦਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾੲਂੀ ਹੇਠ ਦੋ