Browsing Tag

KisanAndolan

ਅਦਾਲਤ ਨੇ ਦਿਸ਼ਾ ਰਵੀ ਨੂੰ ਇੱਕ ਲੱਖ ਦੇ ਨਿੱਜੀ ਮੁਚੱਲਕੇ ‘ਤੇ ਦਿੱਤੀ ਜ਼ਮਾਨਤ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 23 ਫਰਵਰੀ ਟੂਲਕਿੱਟ ਨੂੰ ਸੰਪਾਦਿਤ ਕਰਨ ਦੇ ਦੋਸ਼ ਵਿੱਚ ਵਾਤਾਵਰਣ ਦੀ ਕਾਰਕੁਨ ਦਿਸ਼ਾ ਰਵੀ ਨੂੰ ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਦੀ ਅਦਾਲਤ ਨੇ ਇੱਕ ਲੱਖ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਫਿਲਹਾਲ ਉਸ ਨੂੰ ਜੇਲ ਜਾਣਾ

ਪੁਲਿਸ ਵੱਲੋਂ ਲਾਏ ਨੋਟਿਸਾਂ ਤੋਂ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 23 ਫਰਵਰੀ ਸੰਯੁਕਤ ਕਿਸਾਨ ਮੋਰਚਾ ਤੇ ਹੋਰ ਜਥੇਬੰਦੀਆਂ ਨੇ ਟਿਕਰੀ ਬਾਰਡਰ ’ਤੇ ਧਰਨੇ ਵਾਲੀ ਥਾਂ ਨੂੰ ਖਾਲੀ ਕਰਨ ਲਈ ਦਿੱਲੀ ਪੁਲਿਸ ਵੱਲੋਂ ਲਾਏ ਨੋਟਿਸਾਂ ਦੀ ਨਿਖੇਧੀ ਕੀਤੀ ਹੈ। ਕਿਸਾਨ ਲੀਡਰਾਂ ਨੇ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਟਿਕਰੀ ਬਾਰਡਰ ’ਤੇ ਚੱਲ

ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਮਜ਼ਬੂਤ ​​ਕਰਨ ਲਈ ਲਏ ਮਹੱਤਵਪੂਰਨ ਫੈਸਲੇ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ , 22 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੀ ਜਨਰਲ ਬਾਡੀ ਦੀ ਇੱਕ ਮੀਟਿੰਗ ਅੱਜ ਹੋਈ, ਜਿਸ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਨੇ ਕੀਤੀ। ਧਿਆਨ ਯੋਗ ਹੈ ਕਿ ਫਰੰਟ ਦੇ ਤੀਜੇ ਪੜਾਅ ਨਾਲ ਸਬੰਧਤ ਵੱਡੀਆਂ ਘੋਸ਼ਣਾਵਾਂ 28 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ

ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦਾ ਪ੍ਰਸਤਾਵ ਰੱਦ

ਅੰਦੋਲਨਕਾਰੀ ਜਥੇਬੰਦੀਆਂ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਅੜੀਆਂ ਰਾਜੀਵ ਮਠਾੜੂਨਵੀਂ ਦਿੱਲੀ, 21 ਜਨਵਰੀਕੌਮੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ।ਸੰਯੁਕਤ ਕਿਸਾਨ ਮੋਰਚੇ ਦੀ

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ਵਿੱਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ…

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ਵਿੱਚ ਦੁੱਗਣਾ ਵਾਧਾ ਕਰਨ ਦੇ ਹੁਕਮਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਹੋਣਗੇ ਬੰਦ, ਸਾਰੀਆਂ ਪਾਬੰਦੀਆਂ ਦੀ 15 ਦਸੰਬਰ ਨੂੰ ਹੋਵੇਗੀ ਸਮੀਖਿਆ ਪੰਜਾਬ ਬਿਊਰੋਚੰਡੀਗੜ, 25

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ…

ਪੰਜਾਬ ਵਿੱਚ ਸਿਹਤ ਢਾਂਚੇ ਦੀ ਮਜ਼ਬੂਤੀ ਲਈ 107 ਨਵੇਂ ਸਿਹਤ ਕੇਂਦਰਾਂ ਦਾ ਕੀਤਾ ਆਗਾਜ਼ਕੋਵਿਡ ਖਿਲਾਫ ਲੋਕਾਂ ਨੂੰ ਭਾਗੀਦਾਰ ਬਣਨ ਲਈ ਅਪੀਲ-ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ‘ਮਾਸਕ ਹੀ ਦਵਾਈ ਹੈ’ ਦਾ ਐਲਾਨ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰ:ਯੋਗਤਾ ਦੀ ਮਿਤੀ ਵਜੋਂ 1 ਜਨਵਰੀ, 2021 ਦੀ ਵਿਸ਼ੇਸ਼ ਸੰਖੇਪ ਸੋਧ (ਸਮਰੀ ਰਵੀਜ਼ਨ) ਦੇ ਸਬੰਧ ਵਿਚ ਫੋਟੋ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਵਲੋਂ 16 ਨਵੰਬਰ, 2020 ਨੂੰ

ਪੰਜਾਬ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਸਵਿਕਾਰੀ, ਸੋਮਵਾਰ ਤੋਂ ਰੇਲ ਰੋਕਾਂ ਮੁਕੰਮਲ ਤੌਰ ਉਤੇ ਹਟਾਉਣ…

• ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਵਿੱਚ ਸਾਰੀਆਂ ਰੇਲ ਸੇਵਾਵਾਂ ਬਹਾਲ ਕਰਨ ਅਤੇ ਖੇਤੀ ਕਾਨੂੰਨਾਂ ਉਤੇ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਦੀ ਅਪੀਲ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਰੇਲ ਸੇਵਾਵਾਂ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ…

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਪੰਜਾਬ ਬਿਊਰੋਚੰਡੀਗੜ੍ਹ, 20 ਨਵੰਬਰਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਬਿਊਰੋਚੰਡੀਗੜ, 20 ਨਵੰਬਰਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ