Browsing Tag

kissan

8 ਜੁਲਾਈ ਨੂੰ ਤੇਲ ਅਤੇ ਗੈਸ ਦੀਆਂ ਕੀਮਤਾਂ ਵਿੱਚ ਵਾਧੇ ਖਿਲਾਫ ਦੇਸ਼ ਵਿਆਪੀ ਪ੍ਰਦਰਸ਼ਨ

ਜੀਓ ਪੰਜਾਬ ਚੰਡੀਗੜ੍ਹ, 5 ਜੁਲਾਈ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ 19 ਜੁਲਾਈ 2021 ਤੋਂ ਸ਼ੁਰੂ ਹੋਣ ਵਾਲੇ ਸੰਸਦ ਦੇ ਸੈਸ਼ਨ ਦੌਰਾਨ ਉਹ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰੇਗਾ। 22 ਜੁਲਾਈ 2021 ਤੋਂ ਹਰ ਦਿਨ ਮੋਰਚੇ ਨਾਲ ਜੁੜੇ ਹਰੇਕ ਸੰਗਠਨ ਦੇ ਪੰਜ

BJPਦੇ MP/MLA ਤੇ ਹੋਰ ਆਗੂਆਂ ਨੂੰ ਕਿਸਾਨਾਂ ਦਾ ਸੱਦਾ ਅਤੇ ਚੇਤਾਵਨੀ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 6 ਅਪ੍ਰੈਲ ਅੱਜ ਰਾਜਸਥਾਨ ਦੇ ਹਨੂੰਮਾਨਗੜ੍ਹ 'ਚ ਭਾਜਪਾ ਦੇ ਸੰਸਦ ਮੈਂਬਰ ਨਿਹਾਲਚੰਦ ਨੇ ਜ਼ਿਲ੍ਹਾ ਪਰਿਸ਼ਦ ਦੀ ਮੀਟਿੰਗ ਵਿੱਚ ਆਉਣਾ ਸੀ, ਜਿਥੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਸਨ। ਭਾਜਪਾ ਦੇ ਸੰਸਦ ਮੈਂਬਰ ਕਿਸਾਨਾਂ ਦੇ ਜਾਇਜ਼

ਪੱਕੀਆਂ ਕਣਕਾਂ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਰੱਖੋ ਇਹਨਾਂ ਖਾਸ ਗੱਲਾਂ ਦਾ ਧਿਆਨ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 2 ਅਪ੍ਰੈਲ ਕਣਕਾਂ ਪੱਕਣ ਵਾਲੀਆ ਹਨ ਅਤੇ ਇਹਨਾਂ ਦਿਨਾਂ ਵਿੱਚ ਕਿਸਾਨਾਂ ਨੂੰ ਕੁੱਝ ਸਾਵਧਾਨੀਆਂ ਵਰਤਣ ਦੀ ਲੋੜ ਹੈ ,ਜਿਵੇਂ ਕੇ ਅਸੀਂ ਹਰ ਵਾਰ ਦੇਖਦੇ ਹਾਂ ਕਿ ਅੱਗ ਲੱਗਣ ਕਾਰਣ ਹਜਾਰਾਂ ਏਕੜ ਪੁੱਤਾਂ ਵਾਂਗੂੰ ਪਾਲੀ ਫ਼ਸਲ ਸਵਾਹ ਹੋ ਜਾਂਦੀ ਹੈ, ਅਣਗਹਿਲੀ ਕਰਕੇ

ਵਿਧਾਇਕ ਦੇ ਮੂੰਹ ਉੱਤੇ ਮਲੀ ਕਾਲਖ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 27 ਮਾਰਚ ਅੱਜ ਮਲੋਟ ਵਿਖੇ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੂੰਹ 'ਤੇ ਅਤੇ ਉਨ੍ਹਾਂ ਦੀ ਗੱਡੀ ਉੱਤੇ ਕਾਲਖ ਮਲ ਦਿੱਤੀ। ਕਿਸਾਨਾਂ ਭਾਜਪਾ ਆਗੂ ਦਾ ਪ੍ਰੈਸ ਕਾਨਫਰੰਸ ਕਰਨ ਦਾ ਵਿਰੋਧ ਕਰ ਰਹੇ ਸਨ। ਜਾਣਕਾਰੀ ਅਨੁਸਾਰ

ਜਾਮ ਵਿਚ ਫਸੇ ਨਵ ਵਿਆਹੀ ਧੀ ਨੂੰ ਕਿਸਾਨਾਂ ਨੇ ਅਸੀਸਾਂ ਦੇ ਕੇ ਤੋਰਿਆ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 26 ਮਾਰਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਉਤੇ ਦੇਸ਼ ਭਰ ਵਿੱਚ ਜਾਮ ਲਗਾਏ ਗਏ। ਕਿਸਾਨਾ ਨੇ ਐਂਮਰਜੈਂਸੀ ਸੇਵਾਵਾਂ ਨੂੰ ਇਸ ਸਮੇਂ ਦੌਰਾਨ ਬਹਾਲ ਰੱਖਿਆ। ਇਸੇ ਤਰ੍ਹਾਂ ਕੇਐਮਪੀ ਰੋਡ ਉਤੇ ਇਕ ਨਵ ਵਿਆਹੇ ਜੋੜੇ ਨੂੰ ਕਿਸਾਨ

Joginder Singh Ugrahan ਕੋਰੋਨਾ ਦੀ ਚਪੇਟ ਵਿਚ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਮਾਰਚ Covid-19 ਨੇ ਮੁੜ ਤੋਂ ਪੈਰ ਪੈਸਾਰਨੇ ਸ਼ੁਰੂ ਕਰ ਦਿੱਤੇ ਹਨ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਕੋਰੋਨਾ (Corona) ਨੇ ਆਪਣੇ ਚਪੇਟ ਵਿੱਚ ਲੈ ਲਿਆ ਹੈ। ਕੇਂਦਰੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਅੰਦੋਲਨ ਵਿੱਚ ਮੋਹਰੀ ਭੂਮਿਕਾ ਨਿਭਾਉਣ

ਤੋਮਰ ‘ਤੇ ਪਲਟਵਾਰ ਕਰਦਿਆਂ ਟਿਕੈਤ ਨੇ ਕੇਂਦਰ ਸਰਕਾਰ ਨੂੰ ਮੁੜ ਦਿੱਤੀ ਚੇਤਾਵਨੀ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 23 ਫਰਵਰੀ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕੇਂਦਰੀ ਖੇਤੀਬਾੜੀ ਮੰਤਰੀ 'ਤੇ ਪਲਟਵਾਰ ਕਰਦਿਆਂ ਕਿਹਾ ਹੈ ਕਿ ਜਦੋਂ ਲੋਕ ਇਕੱਠੇ ਹੋ ਜਾਂਦੇ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਹਨ। ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਬੀਤੇ ਦਿਨ ਆਖਿਆ ਸੀ ਕਿ ਸਿਰਫ ਭੀੜ

ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਪੱਖੀ ਦੱਸਣਾ ਨਿਰਾ ਝੂਠ- ਲੌਗੌਵਾਲ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 17 ਫਰਵਰੀ ਟਿਕਰੀ ਬਾਡਰ ਤੇ ਪਕੌੜਾ ਚੌਂਕ ਨੇੜੇ ਲੱਗੀ ਸਟੇਜ ਤੋਂ ਸੰਬੋਧਨ ਕਰਦਿਆਂ ਬੀ ਕੇ ਯੂ ਏਕਤਾ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਵੇਂ ਖੇਤੀ ਕਾਨੂੰਨਾਂ ਨੂੰ ਛੋਟੇ

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ।

20 ਥਾਂਵਾਂ ‘ਤੇ ਰੇਲਾਂ ਜਾਮ ਅਤੇ 21 ਫਰਵਰੀ ਨੂੰ ਮਜਦੂਰ ਕਿਸਾਨ ਏਕਤਾ ਮਹਾਂ ਰੈਲੀ ਬਰਨਾਲਾ ਦੀਆਂ ਤਿਆਰੀਆਂ ਜੋਰਾਂ ‘ਤੇ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਲਕੇ 15 ਜਿਲ੍ਹਿਆਂ ਵਿੱਚ 20 ਥਾਂਵਾਂ ‘ਤੇ ਰੇਲਾਂ ਜਾਮ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ 21 ਫਰਵਰੀ ਨੂੰ ਪੰਜਾਬ ਖੇਤ ਮਜਦੂਰ ਯੂਨੀਅਨ