Browsing Tag

kissan andolan

ਕਿਸਾਨ ਅੰਦੋਲਨ ਦੀਆਂ ਪ੍ਰਾਪਤੀਆਂ ਅਤੇ ਇਸਦਾ ਪ੍ਰਭਾਵ

ਜੀਓ ਪੰਜਾਬ ਲੇਖਕ- ਪ੍ਰਭਜੋਤ ਕੌਰ ਢਿੱਲੋਂ ਕਿਸਾਨ ਅੰਦੋਲਨ ਸ਼ਾਇਦ ਹਰ ਬੱਚੇ ਜਵਾਨ ਅਤੇ ਬਜ਼ੁਰਗ ਦੇ ਜ਼ਿਹਨ ਵਿੱਚ ਵੱਸ ਚੁੱਕਿਆ ਹੈ।ਇਸਤੋਂ ਪਹਿਲਾਂ ਵਧੇਰੇ ਲੋਕਾਂ ਨੂੰ ਕਿਸਾਨ ਜਥੇਬੰਦੀਆਂ ਬਾਰੇ ਪਤਾ ਹੀ ਨਹੀਂ ਸੀ।ਸ਼ਾਇਦ ਸਰਕਾਰਾਂ ਵਿੱਚ ਬੈਠੇ ਸਿਆਸਤਦਾਨ ਵੀ ਉਨ੍ਹਾਂ ਨੂੰ ਸਮਝਣ ਵਿੱਚ ਗਲਤੀ

ਚੋਣਾਂ ਤੋਂ ਪਹਿਲਾਂ ਅਸਾਮ ਦੇ ਬਰਾਕ ਵੈਲੀ ਵਿਖੇ ਕਿਸਾਨਾਂ ਵਲੋਂ ਵਿਸ਼ਾਲ ਕਾਨਫਰੰਸ

ਮੋਦੀ ਸਰਕਾਰ ਨੂੰ ਕਿਸਾਨੀ ਸੰਘਰਸ਼ ਦਾ ਸੇਕ ਲਗਣਾ ਸ਼ੁਰੂ ਰਾਜੀਵ ਮਠਾੜੂਚੰਡੀਗੜ੍ਹ,1ਮਾਰਚਅਸਾਮ ਵਿੱਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਵੱਲੋਂ ਬਰਾਕ ਵੈਲੀ ਵਿੱਚ ਤਿੰਨ ਜਿਲ੍ਹਿਆਂ ਦੇ ਕਿਸਾਨਾਂ-ਮਜਦੂਰਾਂ ਦੀ ਵੱਡੀ ਕਾਨਫਰੰਸ ਕੀਤੀ ਜਿਸ ਵਿੱਚ ਹਜ਼ਾਰਾਂ

ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਦੇ ਅਹਿਦ ਨਾਲ ਥਾਂ ਥਾਂ ਮਨਾਇਆ ਚਾਚਾ ਅਜੀਤ ਸਿੰਘ ਦਾ 140ਵਾਂ…

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 23 ਫਰਵਰੀ ਸੰਯੁਕਤ ਕਿਸਾਨ ਮੋਰਚੇ ਦੇ ਮੁਲਕ ਪੱਧਰੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ ਟਿਕਰੀ ਬਾਰਡਰ ਦਿੱਲੀ ਤੋਂ ਇਲਾਵਾ ਪੰਜਾਬ ਵਿੱਚ 42 ਪੱਕੇ ਧਰਨਿਆਂ ਸਮੇਤ 47 ਥਾਂਵਾਂ ‘ਤੇ ਜੁਝਾਰ ਕਿਸਾਨ ਆਗੂ ਚਾਚਾ ਅਜੀਤ ਸਿੰਘ ਦਾ ਜਨਮ

ਫ਼ਸਲਾਂ ਦੇ ਭਾਅ ਅਤੇ ਮਜ਼ਦੂਰ ਦੀ ਮਿਹਨਤ ਪੂਰੀ ਨਾਂ ਮਿਲਣ ਦਾ ਕਾਰਨ ਕਿਸਾਨਾਂ ਮਜ਼ਦੂਰਾਂ ਸਿਰ ਚੜਿਆ ਕਰਜਾ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ 22 ਫਰਵਰੀ  ਫ਼ਸਲਾਂ ਦੇ ਭਾਅ ਅਤੇ ਮਜ਼ਦੂਰ ਦੀ ਮਿਹਨਤ ਪੂਰੀ ਨਾਂ ਮਿਲਣ ਕਾਰਨ ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ੇ ਚੜ੍ਹੇ ਹਨ ।1966 ਤੋਂ ਲੈ ਕੇ ਹੁਣ ਤਕ ਮੁਲਾਜ਼ਮਾਂ ਮੰਤਰੀਆਂ ਦੀਆਂ ਤਨਖ਼ਾਹਾਂ ਤਿੱਨ ਸੌ ਗੁਣਾਂ ਤੋਂ ਵੀ ਵੱਧ ਦਾ ਵਾਧਾ ਹੋਇਆ ਹੈ

ਭੀੜ ਇਕੱਠੀ ਕਰਨ ਨਾਲ ਕਾਨੂੰਨ ਨਹੀਂ ਬਦਲਦੇ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 22 ਫਰਵਰੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪਿਛਲੇ ਤਿੰਨ ਮਹੀਨਿਆਂ ਤੋਂ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਦੌਰਾਨ ਸਰਕਾਰ ਅਤੇ ਕਿਸਾਨ ਨੇਤਾਵਾਂ ਦਰਮਿਆਨ ਗੱਲਬਾਤ ਦੇ 12 ਗੇੜ ਹੋ

ਬਰਨਾਲਾ ‘ਚ ਕਿਸਾਨ ਮਜ਼ਦੂਰ ਏਕਤਾ ਮਹਾਂ-ਰੈਲੀ ‘ਚ ਉਮੜਿਆ ਲੋਕਾਂ ਦਾ ਹੜ੍ਹ

27 ਨੂੰ ਵਿਸ਼ਾਲ ਗਿਣਤੀ 'ਚ ਦਿੱਲੀ ਪੁੱਜਣ ਦਾ ਸੱਦਾਅੱਠ ਮਾਰਚ ਨੂੰ ਔਰਤ ਦਿਵਸ ਮੌਕੇ ਦਿੱਲੀ ਮੋਰਚੇ 'ਤੇ ਔਰਤ ਸ਼ਕਤੀ ਦਾ ਹੋਵੇਗਾ ਮੁਜ਼ਾਹਰਾ ਅੰਮ੍ਰਿਤ ਪਾਲ ਸਿੰਘ ਧਾਲੀਵਾਲਬਰਨਾਲਾ 21 ਫਰਵਰੀਭਾਰਤੀ ਖੇਤੀ ਉੱਪਰ ਬੋਲੇ ਗਏ ਕਾਰਪੋਰੇਟ ਹਮਲੇ ਖਿਲਾਫ ਲੜੇ ਜਾ ਰਹੇ ਕਿਸਾਨ ਸੰਘਰਸ਼ ਨੂੰ ਹੋਰ ਅੱਗੇ ਵਧਾਉਣ

ਰੇਲ-ਰੋਕੋ ਪ੍ਰੋਗਰਾਮ ਨੂੰ ਪੰਜਾਬ ਭਰ ‘ਚ ਭਰਵਾਂ ਹੁੰਗਾਰਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਸੰਯੁਕਤ ਕਿਸਾਨ ਮੋਰਚਾ ਦੇ ਦੇਸ਼-ਵਿਆਪੀ ਸੱਦੇ ਤਹਿਤ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਰੇਲ-ਰੋਕੋ ਅੰਦੋਲਨ ਪ੍ਰੋਗਰਾਮ ਤਹਿਤ ਕਰੀਬ 40 ਥਾਵਾਂ 'ਤੇ 12 ਤੋਂ 4 ਵਜੇ ਤੱਕ ਸ਼ਾਂਤਮਈ ਰੋਸ-ਪ੍ਰਦਰਸ਼ਨ ਕਰਦਿਆਂ ਰੇਲਾਂ ਰੋਕੀਆਂ ਗਈਆਂ।

ਕਾਲੇ ਖੇਤੀ ਕਾਨੂੰਨ ਨਾਲ ਖੇਤੀ ਉੱਪਰ ਨਿਰਭਰ 60 % ਵਸੋਂ ਅਤੇ ਪਿੰਡਾਂ ਵਿੱਚ ਵਸਦੀ 72 % ਵਸੋਂ ਦਾ ਉਜਾੜਾ ਤਹਿ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ ਪੰਜਾਬ 'ਚ ਚੱਲ ਰਿਹਾ ਕਿਸਾਨ ਸੰਘਰਸ਼ 143 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਭਾਰਤੀ ਕਿਸਾਨ ਯੂਨੀਅਨ-ਏਕਤਾ(ਡਕੌਂਦਾ) ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਮੋਦੀ ਹਕੂਮਤ ਵੱਲੋਂ ਜ਼ਬਰੀ ਥੋਪੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ

ਚੰਡੀਗੜ੍ਹ ਵਿੱਚ ਅੱਜ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ। ਇਸ ਵਿਚਾਲੇ ਦਿੱਲੀ ਤੋਂ ਹੱਟ ਕੇ ਵੀ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਪੰਚਾਇਤਾਂ ਤੋਂ

ਸਰਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਨਹੀਂ ਹੈ ਇਜਾਜ਼ਤ, 3 ਮੁਲਾਜ਼ਮਾਂ ਕੀਤੇ ਸਸਪੈਂਡ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਫਰਵਰੀ ਕਿਸਾਨ ਅੰਦੋਲਨ ਵਿਚਾਲੇ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਹੈ। ਇਸ ਮਾਮਲੇ ਵਿਚ 3 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।