Browsing Tag

lockdown

Punjabਵਿਚ ਵੀਕਐਂਡ ਅਤੇ ਰਾਤ ਦਾ ਕਰਫਿਊ ਖਤਮ, ਫਿਲਹਾਲ ਬੰਦ ਰਹਿਣਗੇ School

ਜੀਓ ਪੰਜਾਬ ਚੰਡੀਗੜ੍ਹ, 9 ਜੁਲਾਈ ਸੂਬੇ ਵਿੱਚ ਕੋਵਿਡ ਦੀ ਪਾਜ਼ੇਟਿਵਟੀ ਦਰ ਘਟ ਕੇ 0.4 ਫੀਸਦੀ ਆਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ (ਵੀਕੈਂਡ) ਅਤੇ ਰਾਤ ਦੇ ਕਰਫਿਊ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ

ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਹੋਇਆ ਸਖਤ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 11 ਮਾਰਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ ਫ਼ਿਰ ਸਖ਼ਤੀ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਕਈ ਅਹਿਮ ਫੈਸਲੇ ਲੈਂਦਿਆਂ ਪ੍ਰਸ਼ਾਸਨ ਨੇ ਲੋਕਾਂ ਦੇ ਇਕੱਠ ‘ਤੇ ਪਾਬੰਦੀਆਂ ਲਗਾਈਆਂ ਹਨ, ਪ੍ਰਾਇਮਰੀ ਸਕੂਲਾਂ ਨੂੰ ਪੂਰੀ

ਚੰਡੀਗੜ੍ਹ ਵਿਚ ਵੀ ਲੱਗ ਸਕਦਾ ਹੈ ਲਾੱਕਡਾਊਨ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 27 ਫਰਵਰੀ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇ ਕੋਰੋਨਾ ਨੂੰ ਲੈ ਕੇ ਸ਼ਹਿਰ ਵਿਚ ਹਾਲਾਤ ਵਿਗੜਦੇ ਹਨ ਤਾਂ ਸਖ਼ਤੀ ਕਰਨੀ ਹੋਵੇਗੀ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ

ਕੋਰੋਨਾਵਾਇਰਸ ਦਾ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ ਕਹਿਰ

ਜੀਓ ਪੰਜਾਬ ਬਿਊਰੋ ਭਾਰਤ ਵਿਚ ਕੋਰੋਨਾਵਾਇਰਸ ਦਾ ਕਹਿਰ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈ। ਬੀਤੇ 24 ਘੰਟਿਆਂ ਦੇ ਵਿਚ 13 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਅਜਿਹੇ ਸਨ ਜਿਥੇ ਰਿਕਵਰੀ ਨਾਲੋਂ ਵੱਧ ਨਵੇਂ ਕੋਰੋਨਾ ਮਰੀਜ਼ਾਂ ਦੀ ਪਹਿਚਾਣ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਰਾਜਾਂ

ਪੰਜਾਬ ਯੂਥ ਕਾਂਗਰਸ ਹੁਸ਼ਿਆਰਪੁਰ ਤੋਂ ਸੂਬਾ ਪੱਧਰੀ ਲਿੰਗ ਸਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰੇਗੀ: ਬਰਿੰਦਰ ਢਿੱਲੋਂ

ਇਸ ਮੰਤਵ ਲਈ ਸਾਰੀਆਂ ਰਾਜਨੀਤਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅੱਗੇ ਆਉਣ ਦਾ ਦਿੱਤਾ ਸੱਦਾ ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਲਿੰਗੀ ਸਮਾਨਤਾ ਦੇ ਸੰਦੇਸ਼ ਨੂੰ ਬਣਾਈ ਰੱਖਣ ਲਈ ਯੂਥ ਕਾਂਗਰਸ ਬਚਪਨ ਬਚਾਓ ਅੰਦੋਲਨ ਅਤੇ ਪ੍ਰਸਿੱਧ ਐਨਜੀਓ ਫਾਈਟ ਫ਼ਾਰ ਰਾਈਟ ਦੀ ਪਹਿਲਕਦਮੀ ਨਾਲ ਹੁਸ਼ਿਆਰਪੁਰ ਤੋਂ

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਬਿਊਰੋਚੰਡੀਗੜ੍ਹ, 12 ਨਵੰਬਰ ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਹਤ ਮੰਤਰੀ

ਬੀਮਾ ਕੰਪਨੀਆਂ ਵੱਲੋਂ ਕਿਸਾਨਾਂ ਦੀ ਲੁੱਟ ‘ਚ ਕੈਪਟਨ ਸਰਕਾਰ ਹਿੱਸੇਦਾਰ- ਆਪ

ਭਾਈ ਘੱਨ੍ਹਈਆ ਸਿਹਤ ਯੋਜਨਾ ਤਹਿਤ ਬੀਮਾ ਕੰਪਨੀ ਵੱਲੋਂ ਕਿਸਾਨਾਂ ਨੂੰ 19 ਕਰੋੜ ਦਾ ਚੂਨਾ ਲਾਉਣ ਦੇ ਦੋਸ਼ ਪੰਜਾਬ ਬਿਊਰੋਰਾਜੀਵ ਮਠਾੜੂਚੰਡੀਗੜ੍ਹ, 12 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਨਾਲ ਜੁੜੇ ਕਿਸਾਨਾਂ 'ਤੇ ਬੀਮਾ ਕੰਪਨੀ ਵੱਲੋਂ ਕਰੋੜਾਂ ਰੁਪਏ ਦੇ ਵਾਧੂ

ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਭਲਕੇ ਦਿੱਲੀ ਵਿਖੇ ਕੇਂਦਰ-ਸਰਕਾਰ ਨਾਲ ਮੀਟਿੰਗ ਕਰਨ ਦਾ ਫੈਸਲਾ

26-27 ਨਵੰਬਰ ਨੂੰ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਜਾਣਗੇ ਕਾਫ਼ਲੇਦੀਵਾਲੀ ਮੌਕੇ ਮਸ਼ਾਲਾਂ ਜਗਾਉਂਦਿਆਂ ਮੋਰਚਿਆਂ 'ਤੇ ਡਟੇ ਰਹਿਣ ਦਾ ਐਲਾਨਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਮੀਟਿੰਗ ਦੇ ਬਾਈਕਾਟ ਦਾ ਐਲਾਨ ਰਾਜੀਵ ਮਠਾੜੂਚੰਡੀਗੜ੍ਹ 12 ਨਵੰਬਰਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ

ਸੁਖਜਿੰਦਰ ਰੰਧਾਵਾ ਵੱਲੋਂ ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ

ਜੇਕਰ ਸੰਨੀ ਦਿਓਲ ਨੂੰ ਕਿਸਾਨਾਂ ਦਾ ਰਤੀ ਭਰ ਵੀ ਹੇਜ ਹੈ ਤਾਂ ਉਹ ਢਾਈ ਕਿਲੋ ਦਾ ਹੱਥ ਕਿਸਾਨਾਂ ਦੇ ਹੱਕ ਵਿੱਚ ਚੁੱਕੇ: ਰੰਧਾਵਾ ਪੰਜਾਬ ਬਿਊਰੋਚੰਡੀਗੜ, 12 ਨਵੰਬਰਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵੱਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ’ਤੇ ਸਖਤ

ਮੁੱਖ ਮੰਤਰੀ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਰੋਜ਼ਾਨਾ 30000 ਕੋਵਿਡ ਟੈਸਟਿੰਗ ਕਰਨ ਦੇ ਆਦੇਸ਼

ਮੁੱਖ ਸਕੱਤਰ ਨੂੰ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਸਿੱਧੀ ਭਰਤੀ ਲਈ ਨਿਯਮਾਂ ਵਿੱਚ ਸੋਧ ਕਰਨ ਲਈ ਕਿਹਾ ਪੰਜਾਬ ਬਿਊਰੋਚੰਡੀਗੜ, 10 ਨਵੰਬਰਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਉਠਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ