Browsing Tag

LOP

ਗਵਰਨਰ ਦੇ ਭਾਸ਼ਣ ਦੀ ਆੜ ‘ਚ ਝੂਠੇ ਕੈਪਟਨ ਤੇ ਕਾਂਗਰਸ ਦਾ ਗੁਣਗਾਨ : ਹਰਪਾਲ ਸਿੰਘ ਚੀਮਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 2 ਮਾਰਚ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਗਵਰਨਰ ਵੱਲੋਂ ਵਿਧਾਨ ਸਭਾ ਵਿੱਚ ਦਿੱਤੇ ਭਾਸ਼ਣ ਦੌਰਾਨ ਕਿਸਾਨ ਅੰਦੋਲਨ ਬਾਰੇ ਲਿਖੇ ਪਰ੍ਹੇ ਨੂੰ ਨਾ ਪੜ੍ਹਿਆ ਜਾਣਾ ਸ਼ਰਮਨਾਕ ਕਰਾਰ ਦਿੱਤਾ ਹੈ। ਅੱਜ ਵਿਧਾਨ ਸਭਾ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਕੀਤੀ ਪ੍ਰੈਸ

ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਰੋਕਿਆ ਗਿਆ ਅਤੇ ਅਕਾਲੀ ਆਗੂਆਂ ਅਤੇ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਪਾਣੀ ਦੀਆਂ ਬੁਛਾੜਾਂ ਦੇ

ਕੈਪਟਨ ਦੇ ਮੰਤਰੀ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 26 ਫਰਵਰੀ ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ ਨੂੰ ਨਿਸ਼ਾਨਾ ਬਣਾਇਆ। 'ਆਪ' ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ

ਪੰਜਾਬ ਦੇ ਕਿਸਾਨਾਂ ਵੱਲੋਂ ਖੁਦਕੁਸ਼ੀ ਕਰਨਾ ਚਿੰਤਾਜਨਕ, ਕੈਪਟਨ ਨੂੰ ਲੋਕਾਂ ਦੀ ਕੋਈ ਪ੍ਰਵਾਹ ਨਹੀਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 25 ਫਰਵਰੀ ਕਰਜ਼ੇ ਵਿੱਚ ਡੁੱਬੇ ਕਿਸਾਨਾਂ ਵੱਲੋਂ ਕੀਤੀ ਗਈ ਖੁਦਕੁਸ਼ੀ ਉੱਤੇ ਚਿੰਤਾ ਪ੍ਰਗਟਾਉਂਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੀ ਜਨਤਾ

ਹਰਪਾਲ ਸਿੰਘ ਚੀਮਾ ਨੇ ਨੌਦੀਪ ਕੌਰ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਜੀਓ ਪੰਜਾਬ ਬਿਊਰੋ ਚੰਡੀਗੜ, 24 ਫਰਵਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਸਮਾਜਿਕ ਵਰਕਰ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਤੋਂ ਬਾਅਦ 'ਆਪ' ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਨੂੰ ਨੌਦੀਪ ਕੌਰ ਨੂੰ

ਪੰਜਾਬ ਕੈਬਨਿਟ ਦੇ ਫੈਸਲੇ ਸਿਰਫ ਇਕ ਦਿਖਾਵਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਕੈਪਟਨ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਉੱਤੇ ਪ੍ਰਤੀਕਿਰਿਆ ਦਿੰਦੇ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ

ਹਰਿਆਣਾ ‘ਚ ਐਂਮਰਜੈਂਸੀ ਵਰਗੇ ਹਲਾਤ, ਸਾਨੂੰ ਨੌਦੀਪ ਕੌਰ ਨੂੰ ਮਿਲਣ ਤੋਂ ਰੋਕਿਆ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 23 ਫਰਵਰੀ ਹਰਿਆਣਾ ਪੁਲਿਸ ਵੱਲੋਂ ਗੈਰਕਾਨੂੰਨੀ ਢੰਗ ਨਾਲ ਗ੍ਰਿਫਤਾਰ ਕੀਤੀ ਗਈ ਸਮਾਜਿਕ ਵਰਕਰ ਨੌਦੀਪ ਕੌਰ ਨਾਲ 'ਆਪ' ਆਗੂਆਂ ਨੂੰ ਜੇਲ੍ਹ ਵਿੱਚ ਨਾ ਮਿਲਣ ਦੇਣ ਉੱਤੇ ਆਮ ਆਦਮੀ ਪਾਰਟੀ ਨੇ ਨਰਾਜ਼ਗੀ ਪ੍ਰਗਟਾਈ ਹੈ। ਮੰਗਲਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ

ਕੈਪਟਨ ਨੇ ਸਰਕਾਰੀ ਖਜ਼ਾਨਾ ਕੀਤਾ ਖਾਲੀ, ਹੁਣ ਉਸਨੂੰ ਭਰਨ ਲਈ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਧਾ ਰਹੇ ਹਨ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ ਆਮ ਆਦਮੀ ਪਾਰਟੀ ਨੇ ਡੀਜ਼ਲ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਇਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ

ਸੰਸਦ ‘ਚ ਕਿਸਾਨਾਂ ਦੀਆਂ ਮੌਤਾਂ ਦੇ ਅੰਕੜੇ ਤੋਂ ਮੁਕਰਨਾ ਮੰਤਰੀ ਤੋਮਰ ਦਾ ਅਣਮਨੁੱਖੀ ਤੇ ਹੰਕਾਰੀ ਬਿਆਨ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 13 ਫਰਵਰੀ- ਆਮ ਆਦਮੀ ਪਾਰਟੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਸੰਸਦ ਵਿੱਚ ਕਿਸਾਨ ਅੰਦੋਲਨ ਦੌਰਾਨ ਆਪਣੀ ਜਾਨ ਗੁਆ ਚੁੱਕੇ ਕਿਸਾਨਾਂ ਦਾ ਕੋਈ ਅੰਕੜਾ ਨਾ ਹੋਣ ਸਬੰਧੀ ਦਿੱਤੇ ਬਿਆਨ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ