Browsing Tag

Modi

Shiromani Akali Dal ਅਤੇ BSP ਦੇ ਸਾਂਸਦਾਂ ਵੱਲੋਂ ਲਗਾਤਰ ਅੱਠਵੇਂ ਦਿਨ ਸੰਸਦ ਦੇ ਬਾਹਰ ਪ੍ਰਦਰਸ਼ਨ ਜਾਰੀ

ਜੀਓ ਪੰਜਾਬ ਨਵੀਂ ਦਿੱਲੀ, 29 ਜੁਲਾਈ ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agriculture Law) ਖਿਲਾਫ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਦੇ ਸਾਂਸਦਾਂ ਵੱਲੋਂ ਲਗਾਤਰ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

ਦਾਅਵਾ- ਰਾਫੇਲ ਡੀਲ ਵਿੱਚ ਇਕ ਭਾਰਤੀ ਵਿਚੋਲੇ ਨੇ ਲਈ ਸੀ 9.48 ਕਰੋੜ ਰੁਪਏ ਦੀ ਦਲਾਲੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਅਪ੍ਰੈਲ ਫਰੇਂਚ ਪੱਤਰਿਕਾ ਵਿਚ ਰਾਫੇਲ ਡੀਲ ਨੂੰ ਲੈ ਕੇ ਇਕ ਰਿਪੋਰਟ ਛਾਪੀ ਗਈ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਡੀਲ ਵਿੱਚ ਇਕ ਭਾਰਤੀ ਵਿਚੋਲੇ ਨੂੰ 11 ਲੱਖ ਯੂਰੋ (9.48 ਕਰੋੜ ਰੁਪਏ) ਦੀ ਦਲਾਲੀ ਦਿੱਤੀ ਗਈ ਹੈ। ਇਸ ਰਿਪੋਰਟ ਦੇ ਛਾਪੇ ਜਾਣ ਤੋਂ

ਵਿਧਾਇਕ ਦੇ ਮੂੰਹ ਉੱਤੇ ਮਲੀ ਕਾਲਖ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 27 ਮਾਰਚ ਅੱਜ ਮਲੋਟ ਵਿਖੇ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ 'ਤੇ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਮੂੰਹ 'ਤੇ ਅਤੇ ਉਨ੍ਹਾਂ ਦੀ ਗੱਡੀ ਉੱਤੇ ਕਾਲਖ ਮਲ ਦਿੱਤੀ। ਕਿਸਾਨਾਂ ਭਾਜਪਾ ਆਗੂ ਦਾ ਪ੍ਰੈਸ ਕਾਨਫਰੰਸ ਕਰਨ ਦਾ ਵਿਰੋਧ ਕਰ ਰਹੇ ਸਨ। ਜਾਣਕਾਰੀ ਅਨੁਸਾਰ

TMC ਦਾ ਵਫ਼ਦ ਸ਼ਿਕਾਇਤ ਲੈ ਕੇ ਪਹੁੰਚਿਆ ਚੋਣ ਕਮਿਸ਼ਨ ਕੋਲ

ਜੀਓ ਪੰਜਾਬ ਬਿਊਰੋ ਕੋਲਕਾਤਾ, 27 ਮਾਰਚ ਪੱਛਮੀ ਬੰਗਾਲ 'ਚ ਤ੍ਰਿਣਮੂਲ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ' ਚ ਈ.ਵੀ.ਐੱਮ. ਇਸੇ ਸ਼ਿਕਾਇਤ 'ਤੇ ਟੀਐਮਸੀ ਦਾ ਇੱਕ ਵਫ਼ਦ ਚੋਣ ਕਮਿਸ਼ਨ ਨੂੰ ਮਿਲਿਆ ਹੈ। 294 ਮੈਂਬਰੀ ਵਿਧਾਨ ਸਭਾ ਲਈ ਪਹਿਲੇ ਪੜਾਅ ਦੀਆਂ 30 ਸੀਟਾਂ 'ਤੇ ਵੋਟਿੰਗ ਹੋ

ਪਿਛਲੇ 24 ਘੰਟਿਆਂ ਵਿਚ ਤੇਜੀ ਨਾਲ ਵੱਧ ਰਿਹਾ ਹੈ COVID-19, ਮਚਿਆ ਹੜਕੰਪ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 18 ਮਾਰਚ ਦੇਸ਼ ਦੇ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵੱਧਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਇੱਕ ਵਾਰ ਫਿਰ ਹੜਕੰਪ ਮੱਚ ਚੁੱਕਾ ਹੈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਅੰਕੜਾ ਤੇਜੀ ਨਾਲ ਵਧਿਆ ਹੈ। ਦੱਸਣਾ ਬਣਦਾ ਹੈ ਕਿ

ਮਮਤਾ ਬੈਨਰਜੀ ‘ਤੇ ਬੀਤੀ ਰਾਤ ਹੋਇਆ ਹਮਲਾ, TMC ਦਾ ਵਫ਼ਦ ਪਹੁੰਚਿਆ Election Commission

ਜੀਓ ਪੰਜਾਬ ਬਿਊਰੋ ਕੋਲਕਾਤਾ , 11 ਮਾਰਚ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਲਈ ਚੱਲ ਰਹੇ ਚੋਣ ਪ੍ਰਚਾਰ ਦੌਰਾਨ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਬੀਤੀ ਰਾਤ ਹਮਲਾ ਹੋਇਆ ਹੈ। ਉਹ ਇਸ ਹਮਲੇ ਵਿੱਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਦੇ ਖੱਬੇ ਪੈਰ ਉੱਪਰ ਸੱਟ ਲੱਗੀ ਹੈ ਅਤੇ ਉਸ ਨੂੰ

COVID-19 ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 1,58,856 ਤੱਕ ਪਹੁੰਚੀ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 16 ਮਾਰਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 24 ਹਜ਼ਾਰ 492 ਨਵੇਂ ਕੇਸ ਦਰਜ ਕੀਤੇ ਹਨ ਅਤੇ 131 ਲੋਕਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਕੋਰੋਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਇਕ ਕਰੋੜ 14 ਲੱਖ 9 ਹਜ਼ਾਰ 831 ਤੱਕ ਪਹੁੰਚ ਗਈ ਹੈ। ਹੁਣ ਤੱਕ

ਬੇਭਰੋਸਗੀ ਮਤਾ ਪੇਸ਼, ਗਿਰ ਸਕਦੀ ਹੈ ਖੱਟੜ ਸਰਕਾਰ!

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 10 ਮਾਰਚ ਹਰਿਆਣਾ ਦੀ (Manohar Lal Khattar)ਮਨੋਹਰ ਲਾਲ ਖੱਟੜ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕਰਨ ਦੀ ਇਜਾਜ਼ਤ ਮਿਲ ਗਈ ਹੈ। ਸਪੀਕਰ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਕਾਂਗਰਸ ਦੇ ਸੀਨੀਅਰ ਲੀਡਰ ਭੁਪਿੰਦਰ ਸਿੰਘ ਹੁੱਡਾ ਨੇ ਬੇਭਰੋਸਗੀ ਮਤਾ ਪੇਸ਼

ਕਿਸਾਨਾਂ ਨੇ ਸ਼ਵੇਤ ਮਲਿਕ ਅਤੇ ਵਿਜੇ ਸਾਂਪਲਾ ਦਾ ਕੀਤਾ ਜਮ ਕੇ ਵਿਰੋਧ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਮਾਰਚ ਅੱਜ ਕਿਸਾਨਾਂ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਪਹੁੰਚੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਖੇਤੀ ਕਾਨੂੰਨਾਂ ਨੂੰ ਲੈ ਕੇ ਜ਼ਬਰਦਸਤ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਨੂੰ ਵਾਪਸ ਨਹੀਂ

ਭਾਜਪਾ ਨੂੰ ਲੱਗਿਆ ਝਟਕਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 3 ਮਾਰਚ ਦਿੱਲੀ ਨਗਰ ਨਿਗਮ ਦੀਆਂ 5 ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨੇ ਜਾ ਚੁੱਕੇ ਹਨ। ਦਿੱਲੀ ਨਗਰ ਨਿਗਮ ਜ਼ਿਮਨੀ ਚੋਣਾਂ 'ਚ ਭਾਜਪਾ ਨੂੰ ਝਟਕਾ ਲੱਗਾ ਹੈ। 'ਆਪ' ਨੇ ਪੰਜ ਵਿੱਚੋਂ 4 ਸੀਟਾਂ ਤੇ ਕਬਜ਼ਾ ਕਰ ਲਿਆ ਹੈ ਜਦਕਿ ਕਾਂਗਰਸ ਨੇ 1 ਸੀਟ