Browsing Tag

Political

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ…

ਪੰਜਾਬ ਵਿੱਚ ਸਿਹਤ ਢਾਂਚੇ ਦੀ ਮਜ਼ਬੂਤੀ ਲਈ 107 ਨਵੇਂ ਸਿਹਤ ਕੇਂਦਰਾਂ ਦਾ ਕੀਤਾ ਆਗਾਜ਼ਕੋਵਿਡ ਖਿਲਾਫ ਲੋਕਾਂ ਨੂੰ ਭਾਗੀਦਾਰ ਬਣਨ ਲਈ ਅਪੀਲ-ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ‘ਮਾਸਕ ਹੀ ਦਵਾਈ ਹੈ’ ਦਾ ਐਲਾਨ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ:…

ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਲੜਨ ਲਈ ਭਾਜਪਾ ਦਾ ਸਵਾਗਤ ਹੈ ਪਰ ਬਿਨਾਂ ਗਠਜੋੜ ਤੋਂ ਇਕ ਵੀ ਸੀਟ ਨਹੀਂ ਜਿੱਤ ਸਕੇਗੀ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰ:ਯੋਗਤਾ ਦੀ ਮਿਤੀ ਵਜੋਂ 1 ਜਨਵਰੀ, 2021 ਦੀ ਵਿਸ਼ੇਸ਼ ਸੰਖੇਪ ਸੋਧ (ਸਮਰੀ ਰਵੀਜ਼ਨ) ਦੇ ਸਬੰਧ ਵਿਚ ਫੋਟੋ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਵਲੋਂ 16 ਨਵੰਬਰ, 2020 ਨੂੰ

ਪੰਜਾਬ ਦੇ ਕਿਸਾਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਸਵਿਕਾਰੀ, ਸੋਮਵਾਰ ਤੋਂ ਰੇਲ ਰੋਕਾਂ ਮੁਕੰਮਲ ਤੌਰ ਉਤੇ ਹਟਾਉਣ…

• ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਸੂਬੇ ਵਿੱਚ ਸਾਰੀਆਂ ਰੇਲ ਸੇਵਾਵਾਂ ਬਹਾਲ ਕਰਨ ਅਤੇ ਖੇਤੀ ਕਾਨੂੰਨਾਂ ਉਤੇ ਕਿਸਾਨਾਂ ਦੇ ਸ਼ੰਕਿਆਂ ਨੂੰ ਦੂਰ ਕਰਨ ਦੀ ਅਪੀਲ ਪੰਜਾਬ ਬਿਊਰੋਚੰਡੀਗੜ੍ਹ, 21 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਰੇਲ ਸੇਵਾਵਾਂ

ਸਹਿਕਾਰਤਾ ਮੰਤਰੀ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੀ.ਐਸ.ਸੀ.ਏ.ਡੀ.ਬੀ. ਲਈ 750 ਕਰੋੜ ਰੁਪਏ ਦੀ ਵਿੱਤੀ…

ਕੋਵਿਡ-19 ਕਾਰਨ ਵਿੱਤੀ ਸੰਕਟ ਦਾ ਸਾਹਮਣਾ ਕਰਨ ਵਾਲੀਆਂ ਸਹਿਕਾਰੀ ਸੰਸਥਾਵਾਂ ਦੇ ਮਜ਼ਬੂਤੀਕਰਨ ਲਈ ਵਰਤੀ ਜਾਵੇਗੀ ਇਹ ਰਾਸ਼ੀ: ਰੰਧਾਵਾ ਪੰਜਾਬ ਬਿਊਰੋਚੰਡੀਗੜ੍ਹ, 20 ਨਵੰਬਰਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਨਾਬਾਰਡ ਵੱਲੋਂ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ

6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ

ਪੰਜਾਬ ਬਿਊਰੋਚੰਡੀਗੜ, 20 ਨਵੰਬਰਪੰਜਾਬ ਸਰਕਾਰ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 6 ਸੂਚਨਾ ਤੇ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਤੇ ਨਿਯੁਕਤੀਆਂ ਕੀਤੀਆਂ ਹਨ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਤਰੱਕੀ ਉਪਰੰਤ ਤਾਇਨਾਤੀ ਲਈ ਉਪਲੱਬਧ ਸੂਚਨਾ ਤੇ

ਪੰਜਾਬ ਦੀਆਂ ਨਹਿਰਾਂ ’ਚ 22 ਤੋਂ 29 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਪੰਜਾਬ ਬਿਊਰੋਚੰਡੀਗੜ, 20 ਨਵੰਬਰਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 22 ਨਵੰਬਰ ਤੋਂ 29 ਨਵੰਬਰ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਪਟਿਆਲਾ ਫੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ…

ਵਿਛੜੀ ਸ਼ਖਸੀਅਤ ਦੇ ਸਤਿਕਾਰ ਵਿੱਚ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ ਚੰਡੀਗੜ, 17 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸੂਬੇ ਦੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਖੋਜ ਕੇਂਦਰ ਪ੍ਰਤੀ ਏਕੜ ਗੰਨੇ ਦੇ ਝਾੜ ਅਤੇ ਰਿਕਵਰੀ ਨੂੰ ਵਧਾਉਣ ਲਈ ਸਹਾਈ ਸਿੱਧ ਹੋਵੇਗਾ: ਸਹਿਕਾਰਤਾ ਮੰਤਰੀ ਖੋਜ ਕੇਂਦਰ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਕੌਂਸਲ ਨੇ ਸਹਿਕਾਰਤਾ ਮੰਤਰੀ ਨੂੰ ਕੇਂਦਰ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਅਧਿਕਾਰਤ ਕੀਤਾਫਸਲੀ ਵਿਭਿੰਨਤਾ ਲਈ

ਕਿਸਾਨ ਅੰਦੋਲਨ ਦੇ 48ਵੇਂ ਦਿਨ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਧਰਨਿਆਂ ਦੌਰਾਨ ਸਰਾਭਾ ਤੇ ਸਾਥੀ ਸ਼ਹੀਦਾਂ ਨੂੰ…

ਰਾਜੀਵ ਮਠਾੜੂਚੰਡੀਗੜ੍ਹ 17 ਨਵੰਬਰਪੰਜਾਬ ‘ਚ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਪਰਾਲ਼ੀ ਆਰਡੀਨੈਂਸ ਰੱਦ ਕਰਾਉਣ ਸੰਬੰਧੀ ਮੰਗਾਂ ਨੂੰ ਲੈ ਕੇ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਅਣਮਿਥੇ ਸਮੇਂ ਦੇ ਕਿਸਾਨ ਅੰਦੋਲਨ ਦਾ 48ਵਾਂ ਦਿਨ ਅੱਜ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਗਦਰ