Browsing Tag

Political News

ਅਮਿਤ ਸ਼ਾਹ ਦੇਸ਼ ਨੂੰ ਗੰਭੀਰ ਹਾਲਤ ਵਿੱਚ ਛੱਡ ਕੇ ਹੈਦਰਾਬਾਦ ਵਿੱਚ ਨਗਰ ਨਿਗਮ ਚੋਣ ਦਾ ਪ੍ਰਚਾਰ ਕਰ ਰਿਹਾ ਹੈਂ – ਆਪ

ਪੁਲਿਸ ਅਤੇ ਕਿਸਾਨਾਂ ਵਿੱਚ ਕਾਨੂੰਨ ਵਿਵਸਥਾ ਦਾ ਸਵਾਲ ਖੜਾ ਹੁੰਦਾ ਹੈ ਤਾਂ ਇਸਦੇ ਲਈ ਕੇਂਦਰੀ ਗ੍ਰਹਿ ਮੰਤਰੀ ਜਿੰਮੇਦਾਰ ਹੋਣਗੇ- ਸੌਰਭ ਭਾਰਦਵਾਜ ਨਵੀਂ ਦਿੱਲੀ, 29 ਨਵੰਬਰਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਅੰਦੋਲਨ ਦੇ ਹੱਕ ਡਟਦਿਆਂ ਕੇਂਦਰ ਦੀ ਮੋਦੀ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਦਿੱਲੀ

ਪੰਜਾਬ ਵਜ਼ਾਰਤ ਵੱਲੋਂ ਕੋਵਿਡ ਦੇ ਮੱਦੇਨਜ਼ਰ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਵਿਖੇ ਅਹਿਮ ਅਸਾਮੀਆਂ ਨੂੰ…

ਬਾਬਾ ਫਰੀਦ ਯੂਨੀਵਰਸਿਟੀ ਰਾਹੀਂ 168 ਤਕਨੀਕੀ ਅਸਾਮੀਆਂ ਨੂੰ ਭਰਨ ਦੀ ਵੀ ਦਿੱਤੀ ਮਨਜ਼ੂਰੀ ਪੰਜਾਬ ਬਿਊਰੋਚੰਡੀਗੜ, 18 ਨਵੰਬਰਕੋਵਿਡ-19 ਮਹਾਂਮਾਰੀ ਨਾਲ ਹੋਰ ਕਾਰਗਰ ਤਰੀਕੇ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਸਰਕਾਰੀ ਮੈਡੀਕਲ

ਨੀਤੀ ਤੋਂ ਲਾਂਭੇ ਜਾਂਦਿਆਂ ਪੰਜਾਬ ਸਰਕਾਰ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ…

ਪੰਜਾਬ ਬਿਊਰੋਚੰਡੀਗੜ, 18 ਨਵੰਬਰ (ਕੈਬਨਿਟ-)ਪੰਜਾਬ ਸਰਕਾਰ ਦੀ ‘ਮਾਣ ਤੇ ਸ਼ੁਕਰਾਨੇ ਦੀ ਨੌਕਰੀ ਦੇਣ’ ਦੀ ਨੀਤੀ ਵਿੱਚ ਛੋਟ ਦਿੰਦਿਆਂ ਪੰਜਾਬ ਮੰਤਰੀ ਮੰਡਲ ਨੇ ਗਲਵਾਨ ਘਾਟੀ ਦੇ ਤਿੰਨ ਕੁਆਰੇ ਜੰਗੀ ਸ਼ਹੀਦਾਂ ਦੇ ਵਿਆਹੁਤਾ ਭਰਾਵਾਂ ਨੂੰ ਸੂਬਾਈ ਸੇਵਾਵਾਂ ਵਿੱਚ ਨੌਕਰੀਆਂ ਦੇਣ ਲਈ ਨਿਯਮਾਂ ਵਿੱਚ ਸੋਧ ਕਰਨ

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

ਕੌਮਾਂਤਰੀ ਚੈਂਪੀਅਨਸ਼ਿਪਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਨੂੰ ਆਰਥਿਕ ਤੇ ਖੇਡ ਉਪਕਰਨਾਂ ਸਬੰਧੀ ਮਦਦ ਲਈ ਸਿੱਧੇ ਤੌਰ ਉਤੇ ਜ਼ਿਲਾ ਖੇਡ ਅਫ਼ਸਰਾਂ ਨਾਲ ਸੰਪਰਕ ਕਰਨ ਲਈ ਆਖਿਆਕੋਵਿਡ ਦੇ ਕੇਸ ਘਟਣ ਕਾਰਨ ਖਿਡਾਰੀਆਂ ਦੀ ਦੁਬਾਰਾ ਸਿਖਲਾਈ ਸ਼ੁਰੂ ਕਰਨ ਲਈ ਤਿਆਰੀਆਂ ਦੀ ਕੀਤੀ ਸਮੀਖਿਆਨੌਜਵਾਨਾਂ ਨੂੰ

ਕਿਸਾਨ ਯੂਨੀਅਨਾਂ ਦਾ ਯਾਤਰੀ ਰੇਲ ਰੋਕਾਂ ਨਾ ਹਟਾਉਣ ਦਾ ਫੈਸਲਾ ਨਿਰਾਸ਼ਾਜਨਕ: ਕੈਪਟਨ ਅਮਰਿੰਦਰ ਸਿੰਘ

ਕਿਸਾਨ ਯੂਨੀਅਨਾਂ ਪਾਸੋਂ ਪੰਜਾਬ ਤੇ ਪੰਜਾਬੀਆਂ ਦੇ ਹਿੱਤ ਵਿੱਚ ਸਖ਼ਤ ਪਹੁੰਚ ਛੱਡ ਦੇਣ ਦੀ ਉਮੀਦ ਸੀ: ਮੁੱਖ ਮੰਤਰੀ ਪੰਜਾਬ ਬਿਊਰੋਚੰਡੀਗੜ੍ਹ, 18 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਯੂਨੀਅਨਾਂ ਵੱਲੋਂ ਰੇਲ ਰੋਕਾਂ ਨੂੰ ਮੁਕੰਮਲ ਤੌਰ 'ਤੇ ਹਟਾਉਣ ਤੋਂ ਇਨਕਾਰ ਕਰਨ

ਪੰਜਾਬ ‘ਚ ਸਾਵਧਾਨੀਆਂ ਨਾਲ ਕਾਲਜ ਯੂਨੀਵਰਸਿਟੀਆਂ ਖੁੱਲ੍ਹੇ

ਰਾਜੀਵ ਮਠਾੜੂਚੰਡੀਗੜ੍ਹ, 16 ਨਵੰਬਰਪੰਜਾਬ ਵਿਚ ਅੱਜ ਤੋਂ ਯੂਨੀਵਰਸਿਟੀਆਂ ਅਤੇ ਕਾਲਜ਼ ਖੁਲ ਗਏ ਹਨ। ਜਿਕਰਯੋਗ ਹੈ ਕਿ ਪਿਛਲੇ ਦਿਨੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ 16 ਨਵੰਬਰ ਤੋਂ ਯੂਨੀਵਰਸਿਟੀਆਂ ਅਤੇ ਕਾਲਜ਼ ਖੋਲਣ ਸਬੰਧੀ ਪੱਤਰ ਜਾਰੀ ਕੀਤਾ ਸੀ। ਪੰਜਾਬ

ਮੁੱਖ ਮੰਤਰੀ ਵੱਲੋਂ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ

ਪੰਜਾਬ ਬਿਊਰੋਚੰਡੀਗੜ੍ਹ, 16 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਨੂੰ

ਅਕਾਲੀ-ਭਾਜਪਾ ਦੇ ਪੈਦਾ ਕੀਤੇ ਡਰੱਗ ਮਾਫੀਆ ਨੂੰ ਖੁਦ ਚਲਾਉਣ ਲੱਗੇ ਕੈਪਟਨ ਅਮਰਿੰਦਰ- ਹਰਪਾਲ ਸਿੰਘ ਚੀਮਾ

-ਕੈਪਟਨ ਦੇ ਸਲਾਹਕਾਰ ਤੇ ਓਐਸਡੀਜ਼ ਨੂੰ ਗ੍ਰਿਫਤਾਰ ਕਰਕੇ ਜਾਂਚ 'ਚ ਕੀਤਾ ਜਾਵੇ ਸ਼ਾਮਲ-ਹਾਈਕੋਰਟ ਦੇ ਮੌਜੂਦਾ ਜੱਜ ਦੀ ਰੋਜਮਰਾਂ ਨਿਗਰਾਨੀ ਥੱਲੇ ਐਸਟੀਐਫ ਮੁਖੀ ਤੋਂ ਕਰਵਾਈ ਜਾਵੇ ਸਮਾਂਬੱਧ ਜਾਂਚ-ਅੰਕਿਤ ਬਾਂਸਲ, ਸੰਦੀਪ ਸੰਧੂ ਅਤੇ ਦਮਨ ਮੋਹੀ ਨੂੰ ਬਰਖਾਸਤ ਕਰਕੇ ਖੁਦ ਵੀ ਅਸਤੀਫਾ ਦੇਣ ਮੁੱਖ

ਮੁੱਖ ਮੰਤਰੀ ਵੱਲੋਂ ਕਿਸਾਨ ਯੂਨੀਅਨਾਂ ਅਤੇ ਕੇਂਦਰ ਦਰਮਿਆਨ ਹੋਈ ਸੁਖਾਵੀਂ ਗੱਲਬਾਤ ਦੀ ਸ਼ਲਾਘਾ

ਸੂਬੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਸੰਕਟ ਦੇ ਛੇਤੀ ਹੱਲ ਲਈ ਆਸਵੰਦ ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ ’ਤੇ ਪੈਦਾ ਹੋਈ ਪੇਚੀਦਗੀ ਬਾਰੇ ਅੱਜ ਕਿਸਾਨ ਯੂਨੀਅਨਾਂ ਅਤੇ ਕੇਂਦਰ ਵਿਚਾਲੇ ਹੋਈ

5ਵਾਂ ਨੈਸ਼ਨਲ ਆਯੂਰਵੈਦਾ ਦਿਵਸ ਮਨਾਇਆ ਗਿਆ

ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਧੀਨ ਆਯੂਰਵੈਦਾ ਵਿਭਾਗ ਵੱਲੋਂ 5ਵਾਂ ਆਯੂਰਵੈਦਾ ਦਿਵਸ ਮਨਾਇਆ ਗਿਆ। ਇਸ ਦੌਰਾਨ ਵਿਸ਼ੇਸ਼ ਵੈਬੀਨਾਰ ਆਯੋਜਿਤ ਕੀਤਾ ਗਿਆ। ਇਸ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਆਯੂਰਵੈਦਾ ਵਿਸ਼ੇ ਬਾਰੇ ਜਾਗਰੂਕ ਕੀਤਾ ਗਿਆ। ਇਹ ਮੀਟਿੰਗ ਸਕੱਤਰ