Browsing Tag

Politics

ਕਿਸਾਨਾਂ ਦੀ ਦਿੱਲੀ ਦਰਬਾਰ ਨੂੰ ਲਲਕਾਰ

ਗ੍ਰਹਿ ਮੰਤਰੀ ਦੀ ਸ਼ਰਤਾਂ ਤਹਿਤ ਗੱਲਬਾਤ ਦਾ ਸੱਦਾ ਰੱਦਦਿੱਲੀ ਦੀ ਘੇਰਾਬੰਦੀ ਦਾ ਐਲਾਨ ਰਾਜੀਵ ਮਠਾੜੂਨਵੀਂ ਦਿੱਲੀ, 29 ਨਵੰਬਰਪੰਜਾਬ ਸਮੇਤ ਅੱਧੀ ਦਰਜ਼ਨ ਤੋਂ ਵੱਧ ਸੂਬਿਆਂ ਦੇ ਕਿਸਾਨਾਂ ਵੱਲੋਂ ਦਿੱਲੀ ਦੀ ਘੇਰਾਬੰਦੀ ਜਾਰੀ ਰੱਖਣ ਦਾ ਐਲਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅੰਮਿਤ ਸ਼ਾਹ ਵਲੋਂ ਸ਼ਰਤਾਂ

ਪੰਜਾਬ ‘ਚ ਸਾਵਧਾਨੀਆਂ ਨਾਲ ਕਾਲਜ ਯੂਨੀਵਰਸਿਟੀਆਂ ਖੁੱਲ੍ਹੇ

ਰਾਜੀਵ ਮਠਾੜੂਚੰਡੀਗੜ੍ਹ, 16 ਨਵੰਬਰਪੰਜਾਬ ਵਿਚ ਅੱਜ ਤੋਂ ਯੂਨੀਵਰਸਿਟੀਆਂ ਅਤੇ ਕਾਲਜ਼ ਖੁਲ ਗਏ ਹਨ। ਜਿਕਰਯੋਗ ਹੈ ਕਿ ਪਿਛਲੇ ਦਿਨੀ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਤੋਂ ਬਾਅਦ 16 ਨਵੰਬਰ ਤੋਂ ਯੂਨੀਵਰਸਿਟੀਆਂ ਅਤੇ ਕਾਲਜ਼ ਖੋਲਣ ਸਬੰਧੀ ਪੱਤਰ ਜਾਰੀ ਕੀਤਾ ਸੀ। ਪੰਜਾਬ

ਮੁੱਖ ਮੰਤਰੀ ਵੱਲੋਂ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ

ਪੰਜਾਬ ਬਿਊਰੋਚੰਡੀਗੜ੍ਹ, 16 ਨਵੰਬਰਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਦੇ 151ਵੇਂ ਜਨਮ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜੈਨਅਚਾਰੀਆ ਸ੍ਰੀ ਵਿਜੇ ਵੱਲਭ ਸੁਰਿਸ਼ਵਰ ਜੀ ਨੂੰ

ਅਕਾਲੀ-ਭਾਜਪਾ ਦੇ ਪੈਦਾ ਕੀਤੇ ਡਰੱਗ ਮਾਫੀਆ ਨੂੰ ਖੁਦ ਚਲਾਉਣ ਲੱਗੇ ਕੈਪਟਨ ਅਮਰਿੰਦਰ- ਹਰਪਾਲ ਸਿੰਘ ਚੀਮਾ

-ਕੈਪਟਨ ਦੇ ਸਲਾਹਕਾਰ ਤੇ ਓਐਸਡੀਜ਼ ਨੂੰ ਗ੍ਰਿਫਤਾਰ ਕਰਕੇ ਜਾਂਚ 'ਚ ਕੀਤਾ ਜਾਵੇ ਸ਼ਾਮਲ-ਹਾਈਕੋਰਟ ਦੇ ਮੌਜੂਦਾ ਜੱਜ ਦੀ ਰੋਜਮਰਾਂ ਨਿਗਰਾਨੀ ਥੱਲੇ ਐਸਟੀਐਫ ਮੁਖੀ ਤੋਂ ਕਰਵਾਈ ਜਾਵੇ ਸਮਾਂਬੱਧ ਜਾਂਚ-ਅੰਕਿਤ ਬਾਂਸਲ, ਸੰਦੀਪ ਸੰਧੂ ਅਤੇ ਦਮਨ ਮੋਹੀ ਨੂੰ ਬਰਖਾਸਤ ਕਰਕੇ ਖੁਦ ਵੀ ਅਸਤੀਫਾ ਦੇਣ ਮੁੱਖ

ਬਰਾਕ ਓਬਾਮਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ‘ਚ ਜਨੂੰਨ ਤੇ ਯੋਗਤਾ ਦੀ ਘਾਟ ਦੱਸੀ | ਆਪਣੀ ਕਿਤਾਬ ‘ਚ ਮਨਮੋਹਨ ਸਿੰਘ ਤੇ…

ਰਾਜੀਵ ਮਠਾੜੂਚੰਡੀਗੜ੍ਹ, 14 ਨਵੰਬਰਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਬੰਧੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਵੱਲੋਂ ਆਪਣੀ ਨਵੀਂ ਕਿਤਾਬ 'ਏ ਪ੍ਰੋਮਿਸਡ ਲੈਂਡ' ਵਿੱਚ ਕੀਤੀਆਂ ਟਿੱਪਣੀਆਂ ਨੇ ਦੇਸ਼ ਅਸੀਂ ਸਿਆਸਤ ‘ਚ ਹਲਚਲ ਪੈਦਾ ਕਰ ਦਿੱਤੀ ਹੈ। ਸ੍ਰੀ ਓਬਾਮਾ ਵੱਲੋਂ ਕੀਤੀਆਂ

ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ…

ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਪੰਜਾਬ ਦੇ ਉਚਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਅਤਪਣੇ ਪੱਤਰ

ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਫੋਟੋ ਵੋਟਰ ਸੂਚੀਆਂ-2021 ਵਿਚ ਵਿਸ਼ੇਸ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ…

ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਅੱਜ ਫੋਟੋ ਵੋਟਰ ਸੂਚੀਆਂ ਵਿਚ ਵਿਸ਼ੇਸ਼ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਵੋਟਰ ਸੂਚੀ ਵਿਚ ਸੁਧਾਈ ਦੀ ਯੋਗਤਾ ਮਿਤੀ 01.01.2021 ਹੈ।ਮੀਟਿੰਗ

ਰਾਣਾ ਕੇ.ਪੀ. ਸਿੰਘ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਪੰਜਾਬ ਬਿਊਰੋਚੰਡੀਗੜ੍ਹ, 13 ਨਵੰਬਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ’ਤੇ ਸੱਚ, ਅਧਰਮ ’ਤੇ

ਸੋਨੂ ਸੂਦ ਨੂੰ ਚੋਣ ਕਮਿਸ਼ਨ ਨੇ ਪੰਜਾਬ ਦਾ ਬਰਾਂਡ ਅੰਬੈਸਡਰ ਥਾਪਿਆ

ਰਾਜੀਵ ਮਠਾੜੂਚੰਡੀਗੜ੍ਹ 13 ਨਵੰਬਰਭਾਰਤ ਦੇ ਚੋਣ ਕਮਿਸ਼ਨ ਨੇ ਨਾਮੀ ਫਿਲਮ ਹਸਤੀ ਸੋਨੂ ਸੂਦ ਨੂੰ ਪੰਜਾਬ ਵਿੱਚ ਆਪਣਾ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੀ ਗਈ ਜਾਣਕਾਰੀ ਮੁਤਾਬਕ ਸੋਨੂ ਸੂਦ ਪੰਜਾਬ ਦੇ ਵੋਟਰਾਂ ’ਚ ਜਾਗਰੂਕਤਾ ਮੁਹਿੰਮ