Browsing Tag

Punjab

ਪੰਜਾਬ ਤੇ ਚੰਡੀਗੜ੍ਹ ‘ਚ ਐਤਵਾਰ ਅਤੇ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 5 ਮਾਰਚ ਮੌਸਮ ਵਿਭਾਗ ਮੁਤਾਬਿਕ ਪੰਜਾਬ ਤੇ ਚੰਡੀਗੜ੍ਹ ‘ਚ ਐਤਵਾਰ ਅਤੇ ਸੋਮਵਾਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਸ਼ਾਮ ਤੇ ਰਾਤ ਨੂੰ 6 ਮਾਰਚ ਤੱਕ ਅਤੇ ਅਗਲੇ 24-36 ਘੰਟਿਆਂ ਦੌਰਾਨ ਉੱਤਰੀ

ਪੰਜਾਬ ਵਿਚ ਹੁਣ ਡਿਜੀਟਲ ਡਰਾਈਵਿੰਗ ਲਾਇਸੈਂਸ ਅਤੇ ਆਰ.ਸੀ. ਵੀ ਮੰਨੇ ਜਾਣਗੇ ਵੈਧ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ: ਸੂਬੇ ਵਿਚ ਹੁਣ ਵਾਹਨ ਮਾਲਕ ਆਪਣੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਦੀਆਂ ਡਿਜੀਟਲ ਕਾਪੀਆਂ ਆਪਣੇ ਕੋਲ ਰੱਖ ਸਕਦੇ ਹਨ ਕਿਉਂਕਿ ਪੰਜਾਬ ਟਰਾਂਸਪੋਰਟ ਵਿਭਾਗ ਨੇ ਡੀ.ਐਲ. ਅਤੇ ਆਰ.ਸੀ. ਦੇ ਇਲੈਕਟ੍ਰਾਨਿਕ

1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 19 ਫਰਵਰੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪੈਦਾ ਕਰਨ ਅਤੇ ਮਨੁੱਖੀ ਸ਼ਕਤੀ ਦੀ ਬਿਹਤਰ ਵਰਤੋਂ ਰਾਹੀਂ ਕਾਰਜਕੁਸ਼ਲਤਾ ਵਧਾਉਣ ਦੇ ਫੈਸਲੇ ਦੀ ਦਿਸ਼ਾ ਵਿੱਚ ਪੰਜਾਬ ਵਜ਼ਾਰਤ ਨੇ ਸ਼ੁੱਕਰਵਾਰ ਨੂੰ ਪੰਜ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ

ਅੱਜ ਕਿਸਾਨ ਦੇਸ਼ਭਰ ‘ਚ 12 ਤੋਂ ਚਾਰ ਵਜੇ ਤੱਕ ਰੋਕਣਗੇ ਰੇਲਾਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਖੇਤੀ ਕਾਨੂੰਨਾਂ ਨੂੰ ਲੈਕੇ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਦੇ ਵਿਚ ਖਿੱਚੋਤਾਣ ਬਰਕਰਾਰ ਹੈ। ਇਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਡਟੇ ਹੋਏ ਹਨ ਤੇ ਦੂਜੇ ਪਾਸੇ ਸਰਕਾਰ ਸੋਧ ਦੀ ਗੱਲ ਕਰ ਰਹੀ ਹੈ। ਆਪਣੀਆਂ ਮੰਗਾਂ ਨਾ

ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਕੇਂਦਰ ਪਾਕਿਸਤਾਨ ਕੋਲ ਚੁੱਕੇ ਸਿੱਖ ਜਥੇ ਦੀ ਸੁਰੱਖਿਆ ਨੁੰ ਖ਼ਤਰੇ ਦਾ…

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 18 ਫਰਵਰੀ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸਿੱਖ ਸ਼ਰਧਾਲੂਆਂ ਦੇ ਜੱਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ

ਪੰਜਾਬ ਵਿੱਚ ਰੋਜ਼ ਵਧ ਰਹੇ ਹਨ ਕੋਵਿਡ-19 ਦੇ ਨਵੇਂ ਮਾਮਲੇ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਕਿਹਾ ਹੈ ਕਿ ਕੇਰਲ, ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਕੋਵਿਡ-19 ਦੇ ਨਵੇਂ ਮਾਮਲੇ ਵਧੇ ਹਨ। ਮੰਤਰਾਲੇ ਨੇ ਬਿਆਨ ਵਿਚ ਕਿਹਾ ਕਿ ਛੱਤੀਸਗੜ੍ਹ ਵਿਚ ਪਿਛਲੇ ਸੱਤ ਦਿਨਾਂ ਵਿਚ ਵਾਇਰਸ ਦੀ ਲਾਗ

12ਵੇਂ ਦਿਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋਇਆ ਵਾਧਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 20 ਫਰਵਰੀ 12ਵੇਂ ਦਿਨ ਵੀ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ। ਮਹਿੰਗਾਈ ਦੀ ਮਾਰ ਆਮ ਜਨਤਾ 'ਤੇ ਵਧ ਰਹੀ ਹੈ,ਸਰਕਾਰ ਵੱਲੋਂ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ ਹੈ ਸਿਰਫ ਇੰਨਾਂ ਜ਼ਰੂਰ ਕਿਹਾ ਜਾ ਰਿਹਾ ਹੈ ਉਹ ਦੂਜੇ ਫਿਊਲ

ਪੰਜਾਬ ਵਿਚ ਤਿੰਨ ਬੂਥਾਂ ‘ਤੇ ਹੋ ਰਹੀ ਹੈ ਦੁਬਾਰਾ ਵੋਟਿੰਗ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਫਰਵਰੀ 14 ਫਰਵਰੀ ਨੂੰ ਪੰਜਾਬ ਦੀਆਂ 8 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਲਈ ਵੋਟਿੰਗ ਹੋਈ। ਇਸ ਦੌਰਾਨ ਅੱਜ 16 ਫਰਵਰੀ ਨੂੰ ਪੰਜਾਬ ਵਿਚ ਤਿੰਨ ਬੂਥਾਂ ‘ਤੇ ਦੁਬਾਰਾ ਵੋਟਿੰਗ ਹੋ ਰਹੀ ਹੈ। ਦਰਅਸਲ ਰਾਜ ਚੋਣ ਕਮਿਸ਼ਨ ਵਲੋਂ ਅੱਜ

ਮਨ ਨੀਵਾਂ ਮੱਤ ਉੱਚੀ ਸੱਜਣਾ ਰੱਖਿਆ ਕਰ,

ਮਨ ਨੀਵਾਂ ਮੱਤ ਉੱਚੀ ਸੱਜਣਾ ਰੱਖਿਆ ਕਰ,ਧੁੱਪਾਂ ਦੇ ਸੇਕ ਸਮੁੰਦਰਾਂ ਨੂੰ ਨਾ ਸੁਕਾਉਂਦੇ ਨੇ। ਭੋਜਨ ਤਾਂ ਪੂਰੀ ਦੁਨੀਆ ਖਾਂਦੀ ਦੰਦਾਂ ਨਾਲ,ਸੱਜਣਾਂ ਦੰਦ ਹੱਸਣ ਦੇ ਕੰਮ ਵੀ ਆਉਂਦੇ ਨੇ। ਹਾੜੀ-ਸਾਉਣੀ ਭਰਦਾ ਸਿਲੰਡਰ ਘਰ ਦਾ,ਸਾਡੇ ਚੁੱਲੇ ਮਿੱਟੀ ਦੇ ਹੀ ਕੰਮ ਚਲਾਉਂਦੇ ਨੇ। ਸਭ ਤੋਂ ਥੋੜਾ

ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਤੇ ਲੱਗਿਆ ਸਵਾਲੀਆ ਨਿਸ਼ਾਨ

ਪਾਰਟੀ ਦੀ ਡੁਬਦੀ ਬੇਡ਼ੀ ਨੂੰ ਬਚਾਉਣ ਲਈ ਅਕਾਲੀਆਂ ਦੀ ਮੁਡ਼ ਵੱਡ਼ੇ ਬਾਦਲ ’ਤੇ ਟੇਕ ਚੰਦੂਮਾਜਰਾ ਨੇ ਖੁਲਾਸਿਆਂ ਨੇ ਸੁਖਬੀਰ ਦੀਆਂ ਉਮੀਦਾਂ ’ਤੇ ਫੇਰਿਆ ਪਾਣੀ ਸ਼ਤਾਬਦੀ ਵਰ੍ਹੇ ’ਚ ਪਹੁੰਚੀ ਪਾਰਟੀ ਨੂੰ ਗੰਭੀਰ ਸੰਕਟ ’ਚੋਂ ਕੱਢਣਾ ਹੀ ਵੱਡੀ ਚੁਣੌਤੀ ਪੰਜਾਬ ਬਿਊਰੋਚੰਡੀਗਡ਼੍ਹ, 5