Browsing Tag

Punjab Govt.

ਅੱਜ ਫੇਰ ਕੱਚੇ ਅਧਿਆਪਕਾਂ ਦੀ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨਾਲ ਮੀਟਿੰਗ ਰਹੀ ਬੇਸਿੱਟਾ

ਜੀਓ ਪੰਜਾਬ ਚੰਡੀਗੜ੍ਹ, 24 ਜੁਲਾਈ ਪਿਛਲੇ ਇੱਕ ਮਹੀਨੇ ਤੋਂ ਸੰਘਰਸ਼ ਕਰ ਰਹੇ ਕੱਚੇ ਅਧਿਆਪਕਾਂ ਦੀ ਅੱਜ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਬੇਸਿੱਟਾ ਰਹੀ ਹੈ। ਦਰਅਸਲ ‘ਚ ਸੰਦੀਪ ਸੰਧੂ ਨੇ ਕੱਚੇ ਅਧਿਆਪਕਾਂ ਦੀਆਂ ਮੰਗਾਂ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ

ਪੰਜਾਬ ਦਾ ਸੀਨੀਅਰ IAS ਅਧਿਕਾਰੀ ਬੰਦੀ ਬਣਾਇਆ, ਮਿੰਨੀ ਸਕੱਤਰੇਤ ਦੀ ਚੌਥੀ ਮੰਜ਼ਿਲ ’ਤੇ ਵਾਪਰੀ ਘਟਨਾ

ਜੀਓ ਪੰਜਾਬ ਅੰਮ੍ਰਿਤਪਾਲ ਸਿੰਘ ਧਾਲੀਵਾਲ ਚੰਡੀਗੜ੍ਹ, 8 ਜੁਲਾਈ Punjab ਦੇ ਮੁਲਾਜ਼ਮਾਂ ਨੇ ਅੱਜ ਸੂਬੇ ਦੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਨੂੰ ਉਸ ਦੇ ਦਫਤਰ ਦੇ ਅੰਦਰ ਕੁੰਡੀ ਲਗਾ ਕੇ ਬੰਦ ਕਰ ਦਿੱਤਾ। ਮਿੰਨੀ ਸਕੱਤਰੇਤ ਦੀ ਚੌਥੀ ਮੰਜ਼ਿਲ ’ਤੇ ਇਹ ਘਟਨਾਂ ਵਾਪਰੀ ਅਤੇ ਕਮਰੇ ਵਿੱਚ ਬੰਦ ਤੇ

Punjab ਦੀਆਂ ਸ਼ਰਾਬ ਉਤਪਾਦਕ ਇਕਾਈਆਂ ਦਾ ਤੀਜੀ ਧਿਰ ਤੋਂ ਕਰਵਾਇਆ ਜਾਵੇਗਾ ਆਡਿਟ

ਜੀਓ ਪੰਜਾਬ ਚੰਡੀਗੜ੍ਹ, 5 ਜੁਲਾਈ ਸੂਬੇ ਦੇ ਆਬਕਾਰੀ ਵਿਭਾਗ ਨੇ ਬੀਤੇ ਵਰੇ ਤੋਂ ਸੂਬੇ ਵਿੱਚ ਸ਼ਰਾਬ ਉਤਪਾਦਕ ਇਕਾਈਆਂ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਭਾਗ ਵੱਲੋਂ ਆਈ.ਆਈ.ਟੀ ਰੋਪੜ ਨਾਲ ਭਾਈਵਾਲੀ ਕੀਤੀ ਗਈ ਹੈ ਤਾਂ ਜੋ ਇਨਾਂ ਇਕਾਈਆਂ ਵਿਖੇ ਮਾਸ ਫਲੋ ਮੀਟਰਾਂ ਦੇ ਤਕਨੀਕੀ

17 Government Schools ਦਾ ਨਾਂ freedom fighters ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: Vijay Inder Singla

ਜੀਓ ਪੰਜਾਬ ਚੰਡੀਗੜ੍ਹ, 2 ਜੁਲਾਈ Punjab School Education minister ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨ ਤਾਰਨ, ਅੰਮ੍ਰਿਤਸਰ, ਐਸ.ਏ.ਐਸ

ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ Doctors ਨੇ ਹੜਤਾਲ ਕਰਕੇ ਕੀਤਾ ਕੰਮਕਾਜ ਠੱਪ

ਜੀਓ ਪੰਜਾਬ ਚੰਡੀਗੜ੍ਹ, 25 ਜੂਨ ਕਰੋਨਾ ਮਹਾਂਮਾਰੀ ਦੇ ਚਲਦਿਆਂ ਛੇਵੇਂ ਪੇ ਕਮਿਸ਼ਨ ਦੇ ਵਿਰੋਧ ਵਿੱਚ ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰ ਵੀ ਹੜਤਾਲੀ ਮੁਲਾਜ਼ਮਾਂ ਨਾਲ ਰਲ ਗਏ ਹਨ। ਜਿਸ ਕਾਰਨ ਸਰਕਾਰੀ ਹਸਪਤਾਲਾਂ ਦਾ ਸਾਰਾ ਕੰਮ ਠੱਪ ਹੋ ਕੇ ਰਹਿ ਗਿਆ। ਡਾਕਟਰਾਂ ਦਾ ਰੋਸ ਹੈ ਕਿ ਪੇ

Punjab Govt. ਵੱਲੋਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਵਿੱਚ…

ਜੀਓ ਪੰਜਾਬ ਚੰਡੀਗੜ੍ਹ, 18 ਜੂਨ:ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਨਾਲ ਠੇਕੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ।ਇਨ੍ਹਾਂ ਕਾਮਿਆਂ

Punjab Govt. ਵੱਲੋਂ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਫ਼ਾਈ ਕਰਮਚਾਰੀਆਂ/ਸੀਵਰਮੈਨਾਂ ਨੂੰ ਰੈਗੂਲਰ ਕਰਨ ਲਈ ਨਿਯਮਾਂ ਵਿੱਚ…

ਜੀਓ ਪੰਜਾਬ ਚੰਡੀਗੜ, 18 ਜੂਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਨਾਲ ਠੇਕੇ 'ਤੇ ਕੰਮ ਕਰ ਰਹੇ ਸ਼ਹਿਰੀ ਸਥਾਨਕ ਸਰਕਾਰਾਂ ਦੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਹੈ।

ਇਕ ਅਧਿਆਪਕਾ ਨੇ ਸਲਫਾਸ ਦੀਆ ਗੋਲ਼ੀਆਂ ਨਿਗਲੀ, ਹਸਪਤਾਲ ਕੀਤਾ ਭਰਤੀ

ਜੀਓ ਪੰਜਾਬ ਚੰਡੀਗੜ, 16 ਜੂਨ: ਕੱਚੇ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਸਾਹਮਣੇ ਇੱਕ ਪਾਸੇ ਪੁਲੀਸ ਨਾਲ ਜ਼ੋਰ ਅਜ਼ਮਾਈ ਜਾਰੀ ਹੈ ਤੇ ਦੂਜੇ ਪਾਸੇ ਬਿਲਡਿੰਗ ਦੇ ਸਾਰੇ ਗੇਟਾਂ ਨੂੰ ਘੇਰੇ ‘ਚ ਲੈ ਲਿਆ ਹੈ। ਅਬੋਹਰ ਦੀ ਇੱਕ ਅਧਿਆਪਕਾ ਗੁਰਵੀਰ ਕੌਰ ਵੱਲੋਂ ਸਲਫਾਸ ਦੀਆ ਗੋਲ਼ੀਆਂ ਨਿਗਲ ਜਾਣ

Aam Aadmi Party ਦਾ ਸਕੂਲਾਂ ਵਾਲਾ ਫੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪਿਛੜ ਜਾਣ ਦੀ…

ਜੀਓ ਪੰਜਾਬਚੰਡੀਗੜ, 12 ਜੂਨ: ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ

ਬਰਨਾਲਾ ‘ਚ ਕਿਸਾਨ ਮਜ਼ਦੂਰ ਏਕਤਾ ਮਹਾਂ-ਰੈਲੀ ‘ਚ ਉਮੜਿਆ ਲੋਕਾਂ ਦਾ ਹੜ੍ਹ

27 ਨੂੰ ਵਿਸ਼ਾਲ ਗਿਣਤੀ 'ਚ ਦਿੱਲੀ ਪੁੱਜਣ ਦਾ ਸੱਦਾਅੱਠ ਮਾਰਚ ਨੂੰ ਔਰਤ ਦਿਵਸ ਮੌਕੇ ਦਿੱਲੀ ਮੋਰਚੇ 'ਤੇ ਔਰਤ ਸ਼ਕਤੀ ਦਾ ਹੋਵੇਗਾ ਮੁਜ਼ਾਹਰਾ ਅੰਮ੍ਰਿਤ ਪਾਲ ਸਿੰਘ ਧਾਲੀਵਾਲਬਰਨਾਲਾ 21 ਫਰਵਰੀਭਾਰਤੀ ਖੇਤੀ ਉੱਪਰ ਬੋਲੇ ਗਏ ਕਾਰਪੋਰੇਟ ਹਮਲੇ ਖਿਲਾਫ ਲੜੇ ਜਾ ਰਹੇ ਕਿਸਾਨ ਸੰਘਰਸ਼ ਨੂੰ ਹੋਰ ਅੱਗੇ ਵਧਾਉਣ