Browsing Tag

punjabcrona

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਬਿਊਰੋਚੰਡੀਗੜ੍ਹ, 12 ਨਵੰਬਰ ਕੋਰੋਨਾ ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਮਰੀਜ਼ਾਂ ਨੂੰ ਤੁਰੰਤ ਐਮਰਜੈਂਸੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ 24 ਬੀ.ਐਲ.ਐਸ. ਫੋਰਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਸਿਹਤ ਮੰਤਰੀ

ਬੀਮਾ ਕੰਪਨੀਆਂ ਵੱਲੋਂ ਕਿਸਾਨਾਂ ਦੀ ਲੁੱਟ ‘ਚ ਕੈਪਟਨ ਸਰਕਾਰ ਹਿੱਸੇਦਾਰ- ਆਪ

ਭਾਈ ਘੱਨ੍ਹਈਆ ਸਿਹਤ ਯੋਜਨਾ ਤਹਿਤ ਬੀਮਾ ਕੰਪਨੀ ਵੱਲੋਂ ਕਿਸਾਨਾਂ ਨੂੰ 19 ਕਰੋੜ ਦਾ ਚੂਨਾ ਲਾਉਣ ਦੇ ਦੋਸ਼ ਪੰਜਾਬ ਬਿਊਰੋਰਾਜੀਵ ਮਠਾੜੂਚੰਡੀਗੜ੍ਹ, 12 ਨਵੰਬਰਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਈ ਘਨੱਈਆ ਸਿਹਤ ਸੇਵਾ ਸਕੀਮ ਨਾਲ ਜੁੜੇ ਕਿਸਾਨਾਂ 'ਤੇ ਬੀਮਾ ਕੰਪਨੀ ਵੱਲੋਂ ਕਰੋੜਾਂ ਰੁਪਏ ਦੇ ਵਾਧੂ

ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ ਭਲਕੇ ਦਿੱਲੀ ਵਿਖੇ ਕੇਂਦਰ-ਸਰਕਾਰ ਨਾਲ ਮੀਟਿੰਗ ਕਰਨ ਦਾ ਫੈਸਲਾ

26-27 ਨਵੰਬਰ ਨੂੰ ਟਰੈਕਟਰ-ਟਰਾਲੀਆਂ ਰਾਹੀਂ ਦਿੱਲੀ ਜਾਣਗੇ ਕਾਫ਼ਲੇਦੀਵਾਲੀ ਮੌਕੇ ਮਸ਼ਾਲਾਂ ਜਗਾਉਂਦਿਆਂ ਮੋਰਚਿਆਂ 'ਤੇ ਡਟੇ ਰਹਿਣ ਦਾ ਐਲਾਨਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਦਿੱਲੀ ਮੀਟਿੰਗ ਦੇ ਬਾਈਕਾਟ ਦਾ ਐਲਾਨ ਰਾਜੀਵ ਮਠਾੜੂਚੰਡੀਗੜ੍ਹ 12 ਨਵੰਬਰਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਵੱਲੋਂ

ਸੁਖਜਿੰਦਰ ਰੰਧਾਵਾ ਵੱਲੋਂ ਸੰਨੀ ਦਿਓਲ ਨੂੰ ਰੀਲ ਤੋਂ ਰੀਅਲ ਜ਼ਿੰਦਗੀ ਵਿੱਚ ਆਉਣ ਦੀ ਨਸੀਹਤ

ਜੇਕਰ ਸੰਨੀ ਦਿਓਲ ਨੂੰ ਕਿਸਾਨਾਂ ਦਾ ਰਤੀ ਭਰ ਵੀ ਹੇਜ ਹੈ ਤਾਂ ਉਹ ਢਾਈ ਕਿਲੋ ਦਾ ਹੱਥ ਕਿਸਾਨਾਂ ਦੇ ਹੱਕ ਵਿੱਚ ਚੁੱਕੇ: ਰੰਧਾਵਾ ਪੰਜਾਬ ਬਿਊਰੋਚੰਡੀਗੜ, 12 ਨਵੰਬਰਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਨੀ ਦਿਓਲ ਵੱਲੋਂ ਕਿਸਾਨ ਅੰਦੋਲਨ ਬਾਰੇ ਕੀਤੀਆਂ ਟਿੱਪਣੀਆਂ ’ਤੇ ਸਖਤ

ਮੁੱਖ ਮੰਤਰੀ ਵੱਲੋਂ ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਰੋਜ਼ਾਨਾ 30000 ਕੋਵਿਡ ਟੈਸਟਿੰਗ ਕਰਨ ਦੇ ਆਦੇਸ਼

ਮੁੱਖ ਸਕੱਤਰ ਨੂੰ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਸਿੱਧੀ ਭਰਤੀ ਲਈ ਨਿਯਮਾਂ ਵਿੱਚ ਸੋਧ ਕਰਨ ਲਈ ਕਿਹਾ ਪੰਜਾਬ ਬਿਊਰੋਚੰਡੀਗੜ, 10 ਨਵੰਬਰਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਉਠਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ…

ਪੰਜਾਬ ਬਿਊਰੋਚੰਡੀਗੜ, 10 ਨਵੰਬਰ:ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ 3 ਹੋਰ ਖੁਰਾਕ ਸੁਰੱਖਿਆ ਵਾਹਨਾਂ ਨੂੰ ਹਰੀ ਝੰਡੀ ਦਿੱਤੀ, ਜਿਹਨਾਂ ਵਿੱਚ ਮੌਕੇ 'ਤੇ ਹੀ ਭੋਜਨ ਦੇ 50 ਤੋਂ ਵੱਧ ਗੁਣਵੱਤਾ ਮਾਪਦੰਡਾਂ ਦੀ ਜਾਂਚ ਕਰਨ ਦੀ ਸਮਰੱਥਾ ਹੈ।ਇਸ ਸਬੰਧੀ ਹੋਰ

ਮੁੱਖ ਸਕੱਤਰ ਵੱਲੋਂ ਫਰੀਦਕੋਟ ਡਵੀਜ਼ਨ ਦਾ ਦੌਰਾ; ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਅਧਿਕਾਰੀਆਂ ਨੂੰ ਕੋਵਿਡ-19 ਕਾਰਨ ਰੁਕੇ ਕੰਮਾਂ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ਵੱਖ-ਵੱਖ ਯੋਜਨਾਵਾਂ ਅਤੇ ਕੋਵਿਡ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾਪੰਜਾਬ ਵਿਚ ਪਰਾਲੀ ਸਾੜਨ ਦਾ ਰੁਝਾਨ ਘਟਿਆ ਪੰਜਾਬ ਬਿਊਰੋਚੰਡੀਗੜ੍ਹ/ਫਰੀਦਕੋਟ, 10 ਨਵੰਬਰ: ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਜ਼ਿਲਿਆਂ

ਪੰਜਾਬ ਸਰਕਾਰ ਨੇ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲਣ ਦੀ ਦਿੱਤੀ ਮਨਜ਼ੂਰੀ

ਪੰਜਾਬ ਬਿਊਰੋਚੰਡੀਗੜ 10 ਨਵੰਬਰ :ਪੰਜਾਬ ਸਰਕਾਰ ਨੇ ਅੱਜ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਖੋਲਣ ਦੀ ਆਗਿਆ ਦਿੱਤੀ ਹੈ ।ਜਿਸ ਵਿੱਚ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲਣ ਦੀ ਮਨਜ਼ੂਰੀ ਦੇਣਾ ਸ਼ਾਮਲ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ

ਰੇਤ ਬਜਰੀ, ਡਰੱਗ ਮਾਫੀਆ, ਦਲਿਤ ਜ਼ੁਲਮ ਦੇ ਪਰਦਾਫਾਸ਼ ਦੇ ਡਰੋਂ ਕੈਪਟਨ ਸਰਕਾਰ ਸੀਬੀਆਈ ਜਾਂਚ ਤੋਂ ਰੋਕੀ- ਤਰੁਣ ਚੁੱਘ

ਪੰਜਾਬ ਬਿਊਰੋਚੰਡੀਗੜ੍ਹ, 10 ਨਵੰਬਰਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤਰੁਣ ਚੁੱਘ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਨੇ ਦਲਿਤਾਂ, ਬਲਾਤਕਾਰੀਆਂ, ਗੈਂਗਸਟਰਾਂ ਅਤੇ ਨਸ਼ਿਆਂ ਨਾਲ ਛੇੜਛਾੜ ਅਤੇ ਪੋਲ ਖੋਲ੍ਹਣ ਵਿਰੁੱਧ ਨਿਰਪੱਖ ਜਾਂਚ ਤੋਂ ਡਰ ਦੇ ਕਾਰਨ ਸੀ ਬੀ ਆਈ ਸੰਬੰਧੀ ਫੈਸਲਾ ਲਿਆ ਹੈ।ਇੱਕ

ਕਰੋਨਾਵਾਇਰਸ ਨੇ ਸੱਤਾਂ ਮਹੀਨਿਆਂ ’ਚ ਪੰਜਾਬ ਦੇ 4318 ਵਿਅਕਤੀਆਂ ਦੀ ਜਾਨ ਲਈ | ਲੁਧਿਆਣਾ ਸਭ ਤੋਂ ਵੱਧ ਪ੍ਰਭਾਵਿਤ, 1 ਲੱਖ…

ਰਾਜੀਵ ਮਠਾੜੂਚੰਡੀਗੜ੍ਹ 8 ਨਵੰਬਰਪੰਜਾਬ ਵਿੱਚ ਕਰੋਨਾਵਾਇਰਸ ਨੇ ਹੁਣ ਤੱਕ 4318 ਵਿਅਕਤੀਆਂ ਦੀ ਜਾਨ ਲੈ ਲਈ ਹੈ। ਸੂਬੇ ਵਿੱਚ ਕਰੋਨਾਵਾਇਰਸ ਦਾ ਪ੍ਰਕੋਪ ਮਾਰਚ ਮਹੀਨੇ ਸ਼ੁਰੂ ਹੋਇਆ ਸੀ ਤੇ ਸਤੰਬਰ ਮਹੀਨੇ ਦੌਰਾਨ ਇਸ ਵਾਇਰਸ ਦਾ ਫੈਲਾਅ ਸਿਖਰ ’ਤੇ ਰਿਹਾ ਹੈ। ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਵਾਇਰਸ