Browsing Tag

PunjabPOlitics

ਝੂਲਦੇ ਝੰਡਿਆਂ ਦੀ ਰੁੱਤ

ਅੱਜ ਕੱਲ੍ਹ ਪੰਜਾਬ ਅੰਦਰ ਨਿਵੇਕਲੀ ਰੁੱਤ ਹੈ । ਇਹ ਲੋਕ ਸ਼ਕਤੀ ਦੇ ਝੰਡੇ ਝੂਲਣ ਦੀ ਰੁੱਤ ਹੈ। ਦਿੱਲੀ ਮੋਰਚਿਆਂ ਤੋਂ ਲੈ ਕੇ ਪੰਜਾਬ ਦੇ ਕੋਨੇ ਕੋਨੇ ਤਕ ਜਿੱਧਰ ਵੀ ਨਿਗ੍ਹਾ ਜਾਂਦੀ ਹੈ ਵੱਖ ਵੱਖ ਰੰਗਾਂ ਦੇ ਝੰਡੇ ਝੂਲਦੇ ਦਿਖਾਈ ਦਿੰਦੇ ਹਨ। ਹਰ ਪਾਸੇ ਝੂਲ ਰਹੇ ਇਹ ਝੰਡੇ ਚਾਹੇ ਪੰਜਾਬ ਦੀਆਂ ਕਿਸਾਨ

ਅਕਾਲੀ-ਭਾਜਪਾ ਦੇ ਪੈਦਾ ਕੀਤੇ ਡਰੱਗ ਮਾਫੀਆ ਨੂੰ ਖੁਦ ਚਲਾਉਣ ਲੱਗੇ ਕੈਪਟਨ ਅਮਰਿੰਦਰ- ਹਰਪਾਲ ਸਿੰਘ ਚੀਮਾ

-ਕੈਪਟਨ ਦੇ ਸਲਾਹਕਾਰ ਤੇ ਓਐਸਡੀਜ਼ ਨੂੰ ਗ੍ਰਿਫਤਾਰ ਕਰਕੇ ਜਾਂਚ 'ਚ ਕੀਤਾ ਜਾਵੇ ਸ਼ਾਮਲ-ਹਾਈਕੋਰਟ ਦੇ ਮੌਜੂਦਾ ਜੱਜ ਦੀ ਰੋਜਮਰਾਂ ਨਿਗਰਾਨੀ ਥੱਲੇ ਐਸਟੀਐਫ ਮੁਖੀ ਤੋਂ ਕਰਵਾਈ ਜਾਵੇ ਸਮਾਂਬੱਧ ਜਾਂਚ-ਅੰਕਿਤ ਬਾਂਸਲ, ਸੰਦੀਪ ਸੰਧੂ ਅਤੇ ਦਮਨ ਮੋਹੀ ਨੂੰ ਬਰਖਾਸਤ ਕਰਕੇ ਖੁਦ ਵੀ ਅਸਤੀਫਾ ਦੇਣ ਮੁੱਖ

ਉਚੇਰੀ ਸਿੱਖਿਆ ਮੰਤਰੀ ਤਿ੍ਰਪਤ ਬਾਜਵਾ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ…

ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਪੰਜਾਬ ਦੇ ਉਚਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਅਤਪਣੇ ਪੱਤਰ

ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਫੋਟੋ ਵੋਟਰ ਸੂਚੀਆਂ-2021 ਵਿਚ ਵਿਸ਼ੇਸ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ…

ਪੰਜਾਬ ਬਿਊਰੋਚੰਡੀਗੜ, 13 ਨਵੰਬਰ:ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਅੱਜ ਫੋਟੋ ਵੋਟਰ ਸੂਚੀਆਂ ਵਿਚ ਵਿਸ਼ੇਸ਼ ਸੁਧਾਈ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਵੋਟਰ ਸੂਚੀ ਵਿਚ ਸੁਧਾਈ ਦੀ ਯੋਗਤਾ ਮਿਤੀ 01.01.2021 ਹੈ।ਮੀਟਿੰਗ

ਸੋਨੂ ਸੂਦ ਨੂੰ ਚੋਣ ਕਮਿਸ਼ਨ ਨੇ ਪੰਜਾਬ ਦਾ ਬਰਾਂਡ ਅੰਬੈਸਡਰ ਥਾਪਿਆ

ਰਾਜੀਵ ਮਠਾੜੂਚੰਡੀਗੜ੍ਹ 13 ਨਵੰਬਰਭਾਰਤ ਦੇ ਚੋਣ ਕਮਿਸ਼ਨ ਨੇ ਨਾਮੀ ਫਿਲਮ ਹਸਤੀ ਸੋਨੂ ਸੂਦ ਨੂੰ ਪੰਜਾਬ ਵਿੱਚ ਆਪਣਾ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ। ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਭੇਜੀ ਗਈ ਜਾਣਕਾਰੀ ਮੁਤਾਬਕ ਸੋਨੂ ਸੂਦ ਪੰਜਾਬ ਦੇ ਵੋਟਰਾਂ ’ਚ ਜਾਗਰੂਕਤਾ ਮੁਹਿੰਮ

ਆਮ ਆਦਮੀ ਪਾਰਟੀ ਨੇ ਗਾਇਕਾ ਅਨਮੋਲ ਗਗਨ ਮਾਨ ਨੂੰ ਯੂਥ ਵਿੰਗ ਦਾ ਸਹਿ-ਪ੍ਰਧਾਨ ਥਾਪਿਆ

ਚੰਡੀਗੜ੍ਹ, 8 ਨਵੰਬਰਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਨੂੰ ਯੂਥ ਵਿੰਗ ਪੰਜਾਬ ਦੇ ਸੂਬਾ ਸਹਿ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ। ਇਸ ਬਾਰੇ ਰਸਮੀ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ