Browsing Tag

SAD

Shiromani Akali Dal ਨੇ ਅੱਜ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਕੀਤੀ ਮੰਗ

ਜੀਓ ਪੰਜਾਬ ਚੰਡੀਗੜ੍ਹ, 30 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅੱਠ ਪਾਰਟੀਆਂ ਦੀ ਅਗਵਾਈ ਕਰਦਿਆਂ ਲੋਕ ਸਭਾ ਦੇ ਸਪੀਕਰ ਓਮ ਬਿੜਲਾ ਤੋਂ ਮੰਗ ਕੀਤੀ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਵੱਲੋਂ ਇਹ ਦਾਅਵਾ ਕਰਨ ਕਿ ਕਿਸਾਨ ਅੰਦੋਲਨ ਵਿਚ ਕਿਸਾਨਾਂ ਦੀਆਂ ਹੋਈਆਂ ਮੌਤਾਂ ਦਾ ਕੇਂਦਰ

Shiromani Akali Dal ਅਤੇ BSP ਦੇ ਸਾਂਸਦਾਂ ਵੱਲੋਂ ਲਗਾਤਰ ਅੱਠਵੇਂ ਦਿਨ ਸੰਸਦ ਦੇ ਬਾਹਰ ਪ੍ਰਦਰਸ਼ਨ ਜਾਰੀ

ਜੀਓ ਪੰਜਾਬ ਨਵੀਂ ਦਿੱਲੀ, 29 ਜੁਲਾਈ ਕੇਂਦਰ ਸਰਕਾਰ (Central Government) ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ (Agriculture Law) ਖਿਲਾਫ ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਸਪਾ ਦੇ ਸਾਂਸਦਾਂ ਵੱਲੋਂ ਲਗਾਤਰ ਸੰਸਦ ਦੇ ਬਾਹਰ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

Akali Dal ਨੇ 6 ਹੋਰ ਪਾਰਟੀਆਂ ਨਾਲ ਰਲ ਕੇ ਰਾਸ਼ਟਰਪਤੀ ਨੂੰ ਕੀਤੀ ਬੇਨਤੀ

ਜੀਓ ਪੰਜਾਬ ਚੰਡੀਗੜ੍ਹ, 27 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਪਹਿਲਕਦਮੀ ਦੀ ਅਗਵਾਈ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦਰ ਨੁੰ ਅਪੀਲ ਕੀਤੀ ਕਿ ਉਹ ਨਿੱਜੀ ਤੌਰ ’ਤੇ ਦਖਲ ਦੇ ਕੇ ਕੇਂਦਰ ਸਰਕਾਰ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਵਾਸਤੇ ਰਾਜ਼ੀ

Shiromani Akali Dal + BSP ਦੇ ਸਾਂਸਦ ਨੇ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਕੀਤਾ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ

ਜੀਓ ਪੰਜਾਬ ਨਵੀਂ ਦਿੱਲੀ, 26 ਜੁਲਾਈ ਸ਼੍ਰੋਮਣੀ ਅਕਾਲੀ ਦਲ-ਬਸਪਾ ਵੱਲੋਂ ਲਗਾਤਾਰ ਕਿਸਾਨਾਂ ਦੇ ਹੱਕਾਂ ‘ਚ ਆਵਾਜ਼ ਚੁੱਕੀ ਜਾ ਰਹੀ ਹੈ। ਪਿਛਲੇ 4 ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਸਦ ਤਿੰਨੇ ਖੇਤੀ ਕਾਨੂੰਨਾਂ ਖਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ

ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਮੁਆਫੀ ਮੰਗਣ : Harsimrat Kaur Badal

ਜੀਓ ਪੰਜਾਬ ਚੰਡੀਗੜ੍ਹ, 24 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਨ ਡੀ ਏ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ’ਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਚਲ ਰਹੇ ਕਿਸਾਨ ਸੰਘਰਸ਼ ਵਿਚ 550 ਕਿਸਾਨਾਂ ਦੀ ਸ਼ਹਾਦਤ ਹੋਣ ਨੁੰ ਮਨੁੱਖੀ ਤ੍ਰਾਸਦੀ ਮੰਨਣ ਤੋਂ ਇਨਕਾਰ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ।

Sukhbir Badal ਵੱਲੋਂ ਮਟਕਾ ਚੌਂਕ ’ਤੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ

ਜੀਓ ਪੰਜਾਬ ਚੰਡੀਗੜ੍ਹ, 24 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਮਟਕਾ ਚੌਂਕ ’ਤੇ ਕਰਨਾਲ ਦੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ ਤੇ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਚੌਂਕ ’ਤੇ ਬੈਠੇ ਬਜ਼ੁਰਗ ਵਿਖਾਵਾਕਰੀ

ਲੋਕਾਂ ਦਾ ਧਿਆਨ ਆਪਣੀਆਂ ਅਸਫਲਤਾਵਾਂ ਤੋਂ ਪਾਸੇ ਕਰਨ ਲਈ Congress ਮਿਥੀ ਕਹਾਣੀ ਮੁਤਾਬਕ ਚਲ ਰਹੀ ਹੈ : Akali Dal

ਜੀਓ ਪੰਜਾਬ ਚੰਡੀਗੜ੍ਹ, 23 ਜੁਲਾਈ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਨੇ ਆਪਣੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਵਾਸਤੇ ਤੈਅ ਕਹਾਣੀ ਅਨੁਸਾਰ ਕੰਮ ਕੀਤਾ ਹੈ ਤਾਂ ਜੋ ਪੰਜਾਬੀਆਂ ਨੁੰ ਮੂਰਖ ਬਣਾਇਆ ਜਾ ਸਕੇ ਅਤੇ ਪਾਰਟੀ ਨੇ ਪ੍ਰਦੇਸ਼ ਕਾਂਗਰਸ ਦੇ ਨਵੇਂ

Punjab ਵਿਚ ਬਿਜਲੀ ਸੰਕਟ ਦਾ ਹੱਲ BSP+SAD ਹੀ ਦੂਰ ਕਰ ਸਕਦੀ ਹੈ – Mayawati

ਜੀਓ ਪੰਜਾਬ ਚੰਡੀਗੜ੍ਹ, 03 ਜੁਲਾਈ ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆ ਵਤੀ ਨੇ ਕਿਹਾ ਕਿ ਇਸ ਦਾ ਹੱਲ ਕਾਂਗਰਸ ਦੀ ਸਰਕਾਰ ਨਹੀਂ ਕਰ ਸਕਦੀ। ਬਿਜਲੀ ਸੰਕਟ ਦਾ ਹੱਲ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦੀ ਸਾਂਝੀ ਸਰਕਾਰ

SIT ਸਾਹਮਣੇ Parkash Singh Badal ਨਹੀਂ ਹੋਣਗੇ ਪੇਸ਼

ਜੀਓ ਪੰਜਾਬਚੰਡੀਗੜ, 14 ਜੂਨ: ਕੋਟਕਪੂਰਾ ਫਾਇਰਿੰਗ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਬਣੀ ਐਸ.ਆਈ.ਟੀ ਸਾਹਮਣੇ 16 ਜੂਨ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੇਸ਼ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਐਸ ਆਈ ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਨੁੰ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

Shiromani Akali Dali ਅਤੇ Bahujan Samaj Partyਦੇ ਗੱਠਜੋੜ ਦਾ ਅੱਜ ਹੋਇਆ ਰਸਮੀ ਐਲਾਨ, 2022 ਦੀਆਂ ਚੋਣਾਂ ਇਕੱਠੇ…

ਜੀਓ ਪੰਜਾਬਚੰਡੀਗੜ੍ਹ, 12 ਜੂਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਏ ਗੱਠਜੋੜ ਦਾ ਅੱਜ ਅਸਮੀ ਐਲਾਨ ਹੋ ਗਿਆ ਹੈ। ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਅਕਾਲੀ ਦਲਦੇ ਦਫ਼ਤਰ ‘ਚ ਇੱਕ ਪ੍ਰੈਸ ਕਾਨਫਰੰਸ ਨੂੰਸੰਬੋਧਨ ਕਰਦਿਆਂ