Browsing Tag

schemes

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ ਵੱਖ ਸਕੀਮਾਂ ਨਾਲ ਆਧਾਰ ਨੰਬਰ ਜੋੜਨ ਦਾ ਫੈਸਲਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਫਰਵਰੀ ਯੋਗ ਲਾਭਪਾਤਰੀਆਂ ਨੂੰ ਪਾਰਦਰਸ਼ੀ ਢੰਗ ਨਾਲ ਆਪਣੇ ਹੱਕ ਲੈਣ ਦੇ ਯੋਗ ਬਣਾਉਣ ਲਈ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਦਿਵਿਆਂਗ ਵਿਅਕਤੀਆਂ (ਨੇਤਰਹੀਣ, ਅਪੰਗ, ਬੋਲਣ ਤੇ ਸੁਣਨ ਵਿੱਚ ਅਸਮਰੱਥ ਅਤੇ ਮਾਨਸਿਕ ਤੌਰ `ਤੇ