Browsing Tag

SukhbirBadal

‘Powr Lockdown’ ਕਾਰਨ ਉਦਯੋਗਿਕ ਖੇਤਰ ਨੂੰ ਪਏ ਘਾਟੇ ਲਈ ਵਿੱਤੀ ਰਾਹਤ ਪੈਕੇਜ ਦਿੱਤਾ ਜਾਵੇ : Sukhbir Badal

ਜੀਓ ਪੰਜਾਬ ਚੰਡੀਗੜ, 7 ਜੁਲਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਕਾਂਗਰਸ ਸਰਕਾਰ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਕਾਰਨ ਜਬਰੀ ਲਗਾਏ ਗਏ ਲਾਕ ਡਾਊਨ ਨਾਲ ਸੂਬੇ ਦੀ ਸਨਅਤ ਨੂੰ ਪੁੱਜੇ ਨੁਕਸਾਨ ਲਈ ਵਿੱਤੀ ਰਾਹਤ ਦੇਵੇ ਅਤੇ ਉਹਨਾਂ ਨੇ ਕੀਤੇ ਵਾਅਦੇ

Sukhbir Badal ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕਿਸਾਨਾਂ ਨੂੰ ਗੁੰਮਰਾਹ ਕਰ ਰਿਹਾ ਹੈ- ਸਰਕਾਰੀਆ

ਜੀਓ ਪੰਜਾਬ ਚੰਡੀਗੜ੍ਹ, 02 ਜੁਲਾਈ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਗਲਤ ਬਿਆਨਬਾਜ਼ੀ ਕਰਕੇ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਵਿਚ ਨਹਿਰੀ ਪਾਣੀ ਦੀ ਸਪਲਾਈ ਦੀ ਅਸਲ ਤਸਵੀਰ ਪੇਸ਼ ਕੀਤੀ ਹੈ।

ਸੁਖਬੀਰ ਬਾਦਲ ਦੀ COVID-19 ਰਿਪਰੋਟ ਆਈ Positive

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਮਾਰਚ ਸ਼੍ਰੋਮਣੀ ਅਕਾਲੀ ਦਲ  ਪ੍ਰਧਾਨ ਸੁਖਬੀਰ ਬਾਦਲ COVID-19 Positive ਪਾਏ ਗਏ ਹਨ । ਇਸ ਗੱਲ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਟਵੀਟਰ ਅਕਾਊਂਟ ਰਾਹੀਂ ਦਿੱਤੀ । ਉਨ੍ਹਾਂ ਨੇ ਲਿਖਿਆ ਕਿ ਮੇਰੀ ਕੋਰੋਨਾ ਰਿਪੋਰਟ ਪਾਜਿਟਿਵ ਆਈ ਹੈ ਅਤੇ ਮੇਰੀ ਸਿਹਤ ਠੀਕ

ਸ਼੍ਰੋਮਣੀ ਅਕਾਲੀ ਦਲ ਨੇ ਸਪੀਕਰ ਨੂੰ ਕਿਹਾ ਕਿ ਹੰਗਾਮੀ ਕਿਸਾਨ ਮਸਲਿਆਂ ’ਤੇ ਚਰਚਾ ਲਈ ਦੋ ਦਿਨ ਰੱਖੇ ਜਾਣ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 2 ਮਾਰਚ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਨੂੰ ਬੇਨਤੀ ਕੀਤੀ ਕਿ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਹੰਗਾਮੀ ਮਸਲਿਆਂ ’ਤੇ ਚਰਚਾ ਲਈ ਦੋ ਦਿਨ ਰੱਖੇ ਜਾਣ ਤੇ ਪਾਰਟੀ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਸਬਜ਼ੀਆਂ ਤੇ

ਵਿਧਾਨ ਸਭਾ ਦਾ ਅਪਮਾਨ ਕਰਨ ਲਈ ਰਾਜਪਾਲ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 1 ਮਾਰਚ ਸ਼੍ਰੋਮਣੀ ਅਕਾਲੀ ਦਲ ਵਿਧਾਇਕ ਦਲ ਨੇ ਅੱਜ ਰਾਜਪਾਲ ਵਾਪਸ ਜਾਓ ਦੇ ਨਾਅਰੇ ਲਗਾ ਕੇ ਕਿਸਾਨਾਂ ਦੀਆਂ ਭਾਵਨਾਵਾਂ ਤੇ ਵਿਧਾਨ ਸਭਾ ਨੂੰ ਆਵਾਜ਼ ਦਿੱਤੀ ਕਿਉਂਕਿ ਇਹਨਾਂ ਦੋਹਾਂ ਦਾ ਉਦੋਂ ਅਪਮਾਨ ਹੋਇਆ ਜਦੋਂ ਵੀ ਪੀ ਸਿੰਘ ਬਦੌਨਰ ਨੇ ਵਿਧਾਨ ਸਭਾ ਦੇ

‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਮੁੱਖ ਮੰਤਰੀ ਨੇ ਪੰਜਾਬੀਆਂ ਦੇ ਜ਼ਖ਼ਮਾਂ…

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਜੁਮਲੇਬਾਜ਼’ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕਰ ਕੇ ਪੰਜਾਬੀਆਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ ਤੇ ਪਾਰਟੀ ਨੇ ਕਿਹਾ ਕਿ

ਪੰਜਾਬ ਮੰਗਦਾ ਜਵਾਬ ਦੇ ਬੈਨਰ ਹਜ਼ਾਰਾਂ ਲੋਕਾਂ ਨੇ ਇਕੱਠੇ ਹੋ ਕੇ ਦਿੱਤੀਆਂ ਗ੍ਰਿਫਤਾਰੀਆਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਪੰਜਾਬ ਮੰਗਦਾ ਜਵਾਬ ਸੱਦੇ ਤਹਿਤ ਅੱਜ ਹਜ਼ਾਰਾਂ ਪੰਜਾਬੀਆਂ ਨੇ ਇਕੱਠੇ ਹੋ ਕੇ ਜਲ ਤੋਪਾਂ ਦਾ ਸਾਹਮਣਾ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ

ਕੈਪਟਨ ਸਰਕਾਰ ਖਿਲਾਫ ਅਕਾਲੀ ਦਲ ਦਾ ਹੱਲਾ ਬੋਲ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਬੈਰੀਕੇਡਿੰਗ ਕਰਕੇ ਰੋਕਿਆ ਗਿਆ ਅਤੇ ਅਕਾਲੀ ਆਗੂਆਂ ਅਤੇ ਵਰਕਰਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ। ਪਾਣੀ ਦੀਆਂ ਬੁਛਾੜਾਂ ਦੇ

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਮੁਲਤਵੀ

ਜੀਓ ਪੰਜਾਬ ਬਿਊਰੋ ਚੰਡੀਗੜ੍ਹ , 1 ਮਾਰਚ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਦੀ ਸ਼ੁਰੂਆਤ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਪੰਜਾਬ ਸਰਕਾਰ ਦਾ 2021-22 ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰਾਂ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ