Browsing Tag

Sukhdev Dhindsa

ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤ ਬੰਦ ਨੂੰ ਸਫ਼ਲ ਬਣਾਉਣਾ ਲਾਜ਼ਮੀ: ਢੀਂਡਸਾ

ਸੁਖਦੇਵ ਢੀਂਡਸਾ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪਾਰਟੀ ਵਰਕਰਾਂ ਨੂੰ ਬੰਦ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ ਰਾਜੀਵ ਮਠਾੜੂਚੰਡੀਗੜ੍ਹ, 6 ਦਸੰਬਰਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਨੇ ਕਾਲੇ ਕਾਨੂੰਨਾਂ ਵਿਰੁਧ ਸੰਘਰਸ਼ ਕਰ ਰਹੀ ਕਿਸਾਨ ਜਥੇਬੰਦੀਆਂ ਵੱਲੋਂ 8 ਦਸੰਬਰ ਨੂੰ ਦਿੱਤੇ ਗਏ