Browsing Tag

voting

ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਮਾਇਕਰੋ ਅਬਜਰਵਰ ਲਗਾਉਣ ਦੇ ਹੁਕਮ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਫਰਵਰੀ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਅੱਜ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਸੰਵੇਦਨਸ਼ੀਲ ਅਤੇ ਅਤਿ ਸੰਵੇਦਨਸ਼ੀਲ ਹਲਕਿਆਂ ਦੀ ਵੋਟਾਂ ਦੀ ਗਿਣਤੀ ਲਈ ਤੁਰੰਤ ਮਾਇਕਰੋ ਅਬਜਰਵਰ ਨਿਯੁਕਤ ਕੀਤੇ ਜਾਣ।

ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਚੋਣਾਂ ਕਰਵਾਉਣ ਦੇ ਹੁਕਮ

ਸਮੁੱਚੇ ਨਗਰ ਨਿਗਮ ਐਸ.ਏ.ਐਸ. ਨਗਰ ਲਈ ਪਈਆਂ ਵੋਟਾਂ ਦੀ ਗਿਣਤੀ ਹੁਣ 18 ਫਰਵਰੀ ਜੀਓ ਪੰਜਾਬ ਬਿਊਰੋ ਚੰਡੀਗੜ੍ਹ, 16 ਫਰਵਰੀ ਰਾਜ ਚੋਣ ਕਮਿਸ਼ਨ ਵਲੋਂ ਅੱਜ ਨਗਰ ਨਿਗਮ ਐਸ.ਏ.ਐਸ. ਨਗਰ ਦੇ 2 ਬੂਥਾਂ ਤੇ ਦੁਬਾਰਾ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਜਾਣਕਾਰੀ