Browsing Category

Agriculture

ਕੇਂਦਰ ਸਰਕਾਰ ਖੇਤੀ ਕਾਨੂੰਨ ਮਨਸੂਖ਼ ਕਿਉਂ ਨਹੀਂ ਕਰਦੀ – ਕੈਪਟਨ

ਮੁੱਖ ਮੰਤਰੀ ਵੱਲੋਂ ਕੇਂਦਰ ਦੀ ਜ਼ਿੱਦ ਨੂੰ ਅਣਮਨੁੱਖੀ ਦੱਸਿਆਅੰਦੋਲਨ ਮੌਕੇ ਜਾਨ ਗਵਾਉਣ ਵਾਲੇ ਹਰੇਕ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਰਾਜੀਵ ਮਠਾੜੂਚੰਡੀਗੜ੍ਹ, 22 ਜਨਵਰੀਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹਰੇਕ ਉਸ ਕਿਸਾਨ

ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦਾ ਪ੍ਰਸਤਾਵ ਰੱਦ

ਅੰਦੋਲਨਕਾਰੀ ਜਥੇਬੰਦੀਆਂ ਖੇਤੀ ਕਾਨੂੰਨਾਂ ਦੀ ਵਾਪਸੀ ‘ਤੇ ਅੜੀਆਂ ਰਾਜੀਵ ਮਠਾੜੂਨਵੀਂ ਦਿੱਲੀ, 21 ਜਨਵਰੀਕੌਮੀ ਰਾਜਧਾਨੀ ਦੀਆਂ ਸਰਹੱਦਾਂ ‘ਤੇ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦਾ ਪ੍ਰਸਤਾਵ ਰੱਦ ਕਰ ਦਿੱਤਾ ਹੈ।ਸੰਯੁਕਤ ਕਿਸਾਨ ਮੋਰਚੇ ਦੀ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਨੂੰ ਐਨ.ਆਈ.ਏ. ਦੇ ਨੋਟਿਸ ਭੇਜਣ ਦੀ ਨਿੰਦਾ

ਭਾਜਪਾ ‘ਤੇ ਸਿਆਸੀ ਹਿੱਤਾਂ ਖਾਤਰ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਦੀ ਇਕ ਹੋਰ ਕੋਝੀ ਚਾਲ ਦੇ ਦੋਸ਼ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਲਈ ਕੇਂਦਰ ਦੀ ਹਰ ਚਾਲ ਫ਼ੇਲ੍ਹ ਸਾਬਤ ਹੋਵੇਗੀ, ਕਾਨੂੰਨ ਰੱਦ ਕੀਤੇ ਜਾਣ ਤੋਂ ਬਿਨਾਂ ਹੋਰ ਕੋਈ ਚਾਰਾ ਨਹੀਂ ਰਾਜੀਵ ਮਠਾੜੂਚੰਡੀਗੜ੍ਹ, 17 ਜਨਵਰੀਸੀਨੀਅਰ

26 ਜਨਵਰੀ ਨੂੰ ਲੈ ਕੇ Balbir Singh Rajewal ਦਾ ਅਹਿਮ ਸੰਦੇਸ਼

ਪੰਜਾਬ ਬਿਊਰੋ ਨਵੀਂ ਦਿੱਲੀ, 15 ਜਨਵਰੀ ਸਤਿਕਾਰਯੋਗ ਕਿਸਾਨ ਭਰਾਵੋ, ਇਸ ਵੇਲੇ ਅਸੀਂ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਅੰਦੋਲਨ ਕਰ ਰਹੇ ਹਾਂ। ਜਿਸ ਸਿਰੜ ਅਤੇ ਅਨੁਸ਼ਾਸਨ ਨਾਲ ਤੁਸੀਂ ਸ਼ਾਂਤਮਈ ਰਹਿ ਕੇ ਇਹ ਅੰਦੋਲਨ ਹੁਣ ਤਕ ਚਲਾਇਆ ਹੈ, ਉਸ ਦੀ

ਕਿਸਾਨ ਜਥੇਬੰਦੀਆਂ ਨੇ ਬੈਠਕ ਵਿਚ ਲਏ ਅਹਿਮ ਫੈਸਲੇ

ਪੰਜਾਬ ਬਿਊਰੋ ਚੰਡੀਗੜ੍ਹ, 12 ਜਨਵਰੀ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੂੰ ਲੈਕੇ ਕਿਸਾਨ ਜਥੇਬੰਦੀਆਂ ਨੇ ਵੱਡਾ ਸਵਾਲ ਖੜਾਂ ਕੀਤਾ ਹੈ,ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਕੇਂਦਰ ਸਰਕਾਰ ਦੀ ਸ਼ਰਾਰਤ

ਕਿਸਾਨ ਅੰਦੋਲਨ ਨਾਲ ਜੁੜੇ ਮਸਲਿਆਂ ਦੇ ਹੱਲ ਲਈ 4 ਮੈਂਬਰੀ ਕਮੇਟੀ ਦੇ ਮੈਂਬਰਾਂ ਦਾ ਕੀ ਹੈ ਪਿਛੋਕੜ

ਪੰਜਾਬ ਬਿਊਰੋ ਨਵੀਂ ਦਿੱਲੀ, 12 ਜਨਵਰੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਹਨ। ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਇਸ ਅੰਦੋਲਨ ਨਾਲ ਜੁੜੀਆਂ ਪਟੀਸ਼ਨਾਂ 'ਤੇ ਸੁਣਵਾਈ