Browsing Category

India

ਦੇਸ਼ ਵਿਚ ਘਟਦਾ ਜਾ ਰਿਹਾ ਹੈ ਕੋਰੋਨਾ ਦਾ ਅਸਰ, ਦੇਸ਼ ‘ਚ ਲਗਾਤਾਰ ਦੂਜੇ ਦਿਨ ਜ਼ਿਆਦਾ ਮਰੀਜ਼ ਹੋਏ ਠੀਕ

ਜੀਓ ਪੰਜਾਬ ਨਵੀਂ ਦਿੱਲੀ, 12 ਮਈ : ਦੇਸ਼ 'ਚ ਲਗਾਤਾਰ ਦੂਜੇ ਦਿਨ ਨਵੇਂ ਕੋਰੋਨਾ ਕੇਸਾਂ ਤੋਂ ਜ਼ਿਆਦਾ ਮਰੀਜ਼ ਠੀਕ ਹੋਏ ਹਨ।  ਮੰਗਲਵਾਰ ਨੂੰ 3 ਲੱਖ 48 ਹਜ਼ਾਰ 389 ਸੰਕਰਮਿਤ ਵਿਅਕਤੀਆਂ ਸਾਹਮਣੇ ਆਏ ਹਨ ਤੇ 3 ਲੱਖ 55 ਹਜ਼ਾਰ 256 ਵਿਅਕਤੀ ਠੀਕ ਹੋਏ। ਇਸ ਤੋਂ ਪਹਿਲਾਂ ਸੋਮਵਾਰ ਨੂੰ 3 ਲੱਖ

ਵਿਸ਼ਵ ਸਿਹਤ ਸੰਗਠਨ ਨੇ ਕੋਰੋਨਵਾਇਰਸ ਦੇ ਭਾਰਤੀ ਰੂਪ ਬੀ 1617 ਨੂੰ ਮੰਨਿਆ ਖਤਰਨਾਕ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 11 ਮਈ ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਵਾਇਰਸ ਦੇ ਭਾਰਤੀ ਰੂਪ (Indian Covid Strain) ਬੀ 1617 ਨੂੰ ਖਤਰਨਾਕ (explosive outbreak) ਮੰਨਿਆ ਹੈ। ਹਾਲਾਂਕਿ, ਡਬਲਿਯੂਐਚਓ (WHO) ਨੇ ਸਪੱਸ਼ਟ ਕੀਤਾ ਕਿ ਇਸਨੂੰ ਕੰਸਰਨ ਦੇ ਰੂਪ ਮੰਨਣ ਦਾ ਕਾਰਨ ਇਹ

ਆਕਸੀਜਨ ਦੀ ਕਮੀ ਨਾਲ ਘੱਟੋ -ਘੱਟ 11 ਕੋਵਿਡ -19 ਮਰੀਜ਼ਾਂ ਦੀ ਹੋਈ ਮੌਤ

ਜੀਓ ਪੰਜਾਬ ਬਿਊਰੋ ਤਿਰੂਪਤੀ, 11 ਮਈ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਵਿੱਚ ਸਰਕਾਰੀ ਰੁਈਆ ਹਸਪਤਾਲ ਵਿਖੇ ਸੋਮਵਾਰ ਦੇਰ ਰਾਤ ਆਕਸੀਜਨ ਦੀ ਕਮੀ ਨਾਲ ਘੱਟੋ -ਘੱਟ 11 COVID -19 ਮਰੀਜ਼ਾਂ ਦੀ ਮੌਤ ਹੋ ਗਈ ਹੈ। ਚਿਤੁਰ ਦੇ ਜ਼ਿਲ੍ਹਾ ਕਲੈਕਟਰ ਐਮ ਹਰਿ ਨਾਰਾਇਣਨ ਨੇ ਇਹ ਜਾਣਕਾਰੀ ਦਿੱਤੀ ਹੈ।

ਭਾਰਤ ’ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਕਾਰਨ ਤਬਾਹੀ ਦਾ ਮੰਜ਼ਰ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 10 ਮਈ ਭਾਰਤ ’ਚ ਕੋਰੋਨਾ ਇਨਫੈਕਸ਼ਨ ਦੀ ਦੂਜੀ ਲਹਿਰ ਕਾਰਨ ਤਬਾਹੀ ਦਾ ਮੰਜ਼ਰ ਹੈ। ਹਾਲਾਂਕਿ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸੋਮਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਤੋਂ ਥੋੜ੍ਹੀ ਰਾਹਤ ਮਿਲੀ ਹੈ। ਇਸ ਅਨੁਸਾਰ ਜਿੱਥੇ ਬੀਤੇ 24 ਘੰਟਿਆਂ ’ਚ ਕੋਵਿਡ-19

ਵਧਦੇ ਕੋਰੋਨਾ ਕੇਸਾਂ ਦੇ ਚਲਦਿਆਂ ਸੋਮਵਾਰ ਨੂੰ ਮਾਮੂਲੀ ਰਾਹਤ ਮਿਲੀ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 10 ਮਈ : ਲਗਾਤਾਰ ਦਿਨੋਂ ਦਿਨ ਵਧਦੇ ਕੋਰੋਨਾ ਕੇਸਾਂ ਦੇ ਚਲਦਿਆਂ ਸੋਮਵਾਰ ਨੂੰ ਮਾਮੂਲੀ ਰਾਹਤ ਮਿਲੀ ਹੈ। ਪਿਛਲੇ ਕਈ ਦਿਨਾਂ ਤੋਂ ਲਗਾਤਾਰ 4 ਲੱਖ ਤੋਂ ਵੱਧ ਆ ਨਵੇਂ ਕੇਸ ਆ ਰਹੇ ਸਨ, ਸੋਮਵਾਰ ਨੂੰ ਇਹ ਗਿਣਤੀ 3, 66, 161 ਹੋ ਗਈ। ਕੇਂਦਰੀ ਸਿਹਤ ਵਿਭਾਗ ਦੇ

ਪਿਛਲੇ ਪੰਜ ਦਿਨਾਂ ਵਿੱਚ ਪੈਟਰੋਲ 1.19 ਰੁਪਏ ਅਤੇ ਡੀਜ਼ਲ 1.33 ਰੁਪਏ ਹੋਇਆ ਮਹਿੰਗਾ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 10 ਮਈ : ਸੋਮਵਾਰ ਨੂੰ ਆਇਲ ਮਾਰਕੀਟਿੰਗ ਕੰਪਨੀਆਂ ਵੱਲੋਂ ਰਿਟੇਲ ਫਿਊਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ। ਪੈਟਰੋਲ ਦੀ ਕੀਮਤ 26 ਪੈਸੇ ਅਤੇ ਡੀਜ਼ਲ ਦੀ ਕੀਮਤ 33 ਪੈਸੇ ਵਾਧਾ ਕੀਤਾ ਗਿਆ। ਸ਼ੁੱਕਰਵਾਰ ਨੂੰ ਪੈਟਰੋਲ ਦੀਆਂ ਕੀਮਤਾਂ ਵਿੱਚ 35 ਤੋਂ 44

ਕੰਗਨਾ ਰਣੌਤ ਵੀ ਆਈ ਕੋਰੋਨਾ ਦੀ ਲਪੇਟ ਵਿਚ, ਕੋਰੋਨਾ ਟੈਸਟ ਪਾਜੀਟਿਵ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 8 ਮਈ, ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਵੀ ਕੋਰੋਨਾ ਹੋ ਗਿਆ ਹੈ। ਉਸ ਦਾ ਕੋਰੋਨਾ ਟੈਸਟ ਪਾਜੀਟਿਵ ਆਇਆ ਹੈ। ਉਸ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਦਿੱਤੀ ਹੈ। ਰਿਪੋਰਟ ਪਾਜੀਟਿਵ ਆਉਣ ਪਿੱਛੋਂ ਉਸ ਨੇ ਆਪਣੇ ਆਪ ਨੂੰ ਅਲੱਗ ਕਰ

ਆਕਸਜੀਨ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਉਤੇ ਇਕ ਵਾਰ ਫਿਰ ਤੋਂ ਦਿਖਾਈ ਸਖਤਾਈ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 7 ਮਈ : ਆਕਸਜੀਨ ਮਾਮਲੇ ਉਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕੇਂਦਰ ਉਤੇ ਇਕ ਵਾਰ ਫਿਰ ਤੋਂ ਸਖਤਾਈ ਦਿਖਾਈ ਹੈ। ਸੁਪਰੀਮ ਕੋਰਟ ਨੇ ਅੱਜ ਕਰਨਾਟਕ ਆਕਸੀਜਨ ਮਾਮਲੇ ਵਿੱਚ ਕਿਹਾ ਕਿ ਕੇਂਦਰ ਅਜਿਹੀ ਸਥਿਤੀ ਨਾ ਬਣਾਏ, ਜਿੱਥੇ ਅਦਾਲਤ ਨੂੰ ਸਰਕਾਰ

ਕੋਵਿਡ ਦੀ ਤੀਜੀ ਲਹਿਰ ਦੀ ਚਪੇਟ ਵਿਚ ਬੱਚੇ ਆ ਗਏ ਤਾਂ ਮਾਂ-ਬਾਪ ਕੀ ਕਰਨਗੇ- ਸੁਪਰੀਮ ਕੋਰਟ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 6 ਮਈ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਕਿ ਜੇਕਰ ਕੋਵਿਡ ਦੀ ਤੀਜੀ ਲਹਿਰ ਦੀ ਚਪੇਟ ਵਿਚ ਬੱਚੇ ਆ ਗਏ ਤਾਂ ਮਾਂ-ਬਾਪ ਕੀ ਕਰਨਗੇ। ਕੋਰੋਨਾ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਚੰਦਰਚੂੜ ਨੇ ਕਿਹਾ ਕਿ ਕਈ

ਆਕਸੀਜਨ ਦੀ ਵੰਡ ਦੇ ਕੇਂਦਰ ਦੇ ਫਾਰਮੂਲੇ ਵਿੱਚ ਸੁਧਾਰ ਦੀ ਜਰੂਰਤ- ਜਸਟਿਸ ਚੰਦਰਚੂੜ

ਜੀਓ ਪੰਜਾਬ ਬਿਊਰੋ ਨਵੀਂ ਦਿੱਲੀ, 6 ਮਈ ਆਕਸੀਜਨ ਦੀ ਸਪਲਾਈ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਚੱਲ ਰਹੀ ਸੁਣਵਾਈ ਦੌਰਾਨ ਕੇਂਦਰ ਨੇ ਕਿਹਾ ਕਿ ਦਿੱਲੀ ਵਿੱਚ 700 ਮੀਟ੍ਰਿਕ ਟਨ ਦੀ ਖਪਤ ਨਹੀਂ ਹੈ, ਸਰਕਾਰ ਨੇ ਕਿਹਾ ਕਿ ਦਿੱਲੀ ਦੇ 56 ਵੱਡੇ ਹਸਪਤਾਲਾਂ ਦੇ ਕੀਤੇ ਸਰਵੇਖਣ ਅਨੁਸਾਰ ਉਨ੍ਹਾਂ ਕੋਲ