Browsing Category

Punjab

ਮਾਈਨਿੰਗ ਅਫ਼ਸਰ `ਤੇ ਹਮਲੇ ਦਾ ਦੋਸ਼ੀ ਗ੍ਰਿਫ਼ਤਾਰ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਵਿਪਨ ਕੁਮਾਰ ਕੰਬੋਜ, ਮਾਈਨਿੰਗ ਅਫਸਰ, ਫਿਰੋਜ਼ਪੁਰ ਦੇ ਬਿਆਨ `ਤੇ 04.03.2021 ਨੂੰ ਆਈ.ਪੀ.ਸੀ. ਦੀ ਧਾਰਾ 186 (ਸਰਕਾਰੀ ਕਰਮਚਾਰੀ ਦੇ ਕੰਮ ਵਿੱਚ ਰੁਕਾਵਟ ਪਾਉਣ), 353 (ਸਰਕਾਰੀ ਕਰਮਚਾਰੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਤੋਂ ਰੋਕਣ ਲਈ ਹਮਲਾ

ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੇ ਸੰਚਾਲਨ ਨੂੰ ਲੈ ਕੇ Punjab ਦੇਸ਼ ਦਾ ਮੋਹਰੀ ਸੂਬਾ ਬਣਿਆ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਕੇਂਦਰ ਸਰਕਾਰ ਵੱਲੋਂ ਜਾਰੀ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਸਬੰਧੀ ਤੀਜੀ ਵਰੇਗੰਢ ਦੇ ਮੌਕੇ ’ਤੇ ਜਾਰੀ ਵੱਖ-ਵੱਖ ਸੂਬਿਆਂ ਦੀ ਸੂਚੀ ਵਿੱਚ ਪੰਜਾਬ ਨੂੰ ਇਕ ਵਾਰ ਫਿਰ ਸਿਹਤ ਕੇਂਦਰਾਂ ਦੇ ਬਿਹਤਰੀਨ ਸੰਚਾਲਨ ਲਈ ਮੋਹਰੀ ਸੂਬਾ ਐਲਾਨਿਆ ਗਿਆ ਹੈ। ਇਸ

Punjab CM ਨੇ ਦਲਿਤ ਆਗੂਆਂ ਦੀ ਨਿਯੁਕਤੀ ਦੇ ਵਾਅਦੇ ਨੂੰ ਬੇਤੁੱਕਾ ਚੁਣਾਵੀ ਹਥਕੰਡਾ ਗਰਦਾਨਿਆ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਚੁਣੇ ਜਾਣ ਦੀ ਸੂਰਤ ਵਿੱਚ ਸਰਕਾਰ ਵਿੱਚ ਦਲਿਤ ਆਗੂਆਂ ਨੂੰ ਕ੍ਰਮਵਾਰ ਉਪ ਮੁੱਖ ਮੰਤਰੀ / ਮੁੱਖ ਮੰਤਰੀ ਬਣਾਏ ਜਾਣ ਦੇ ਵਾਅਦਿਆਂ ਨੂੰ

ILLEGAL MINING ਨੂੰ ਨੱਥ ਪਾਉਣ ਲਈ DRONE ਦੀ ਵਰਤੋਂ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਸੂਬੇ ਵਿਚ ਗੈਰਕਾਨੂੰਨੀ ਖਣਨ ਦੀ ਸਮੱਸਿਆ ਨੂੰ ਜੜ੍ਹੋਂ ਪੁੱਟਣ ਲਈ ਸਰਕਾਰ ਵਲੋਂ ਖਣਨ ਦੀਆਂ ਅਜਿਹੀਆਂ ਗਤੀਵਿਧੀਆਂ `ਤੇ ਰੋਕ ਲਗਾਉਣ ਵਾਸਤੇ ਠੋਸ ਯਤਨ ਕੀਤੇ ਜਾ ਰਹੇ ਹਨ। ਦੱਸਣਯੋਗ ਹੈ ਕਿ ਪੁਲਿਸ ਅਤੇ ਮਾਈਨਿੰਗ ਵਿਭਾਗ ਵੱਲੋਂ ਇਸਦਾ ਸਖ਼ਤ ਨੋਟਿਸ

Punjab Govt. ਦੀਆਂ ਸਾਰੀਆਂ ਸਕੀਮਾਂ ਵਿਚ 30 ਫੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇ ਜਾਣਗੇ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਪੰਜਾਬ ਸਰਕਾਰ ਵੱਲੋਂ ਆਪਣੀਆਂ ਸਾਰੀਆਂ ਯੋਜਨਾਵਾਂ ਵਿਚ ਘੱਟੋ-ਘੱਟ 30 ਫੀਸਦੀ ਫੰਡ ਸੂਬੇ ਦੀ ਅਨੁਸੂਚਿਤ ਜਾਤੀ ਵਸੋਂ ਦੀ ਭਲਾਈ ਲਈ ਖਰਚ ਕੀਤੇ ਜਾਣਗੇ। ਇਹ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ

PUNJAB CM ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਕੀਤੀ ਮੰਗ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ਦੇ ਵਧ ਰਹੇ ਕੇਸਾਂ ਦਾ ਹਵਾਲਾ ਦਿੰਦੇ ਹੋਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚ

VIDEO-ਸੁਖਬੀਰ ਬਾਦਲ ਨੇ ਕੀਤਾ ਐਲਾਨ ਸੂਬੇ ਦਾ ਉਪ-ਮੁੱਖ ਮੰਤਰੀ ਦਲਿਤ ਭਾਈਚਾਰੇ ਤੋਂ ਹੋਵੇਗਾ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ  ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਜੀ ਦੇ ਆਦਰਸ਼ਾਂ 'ਤੇ ਚੱਲਣ ਵਿੱਚ ਸ਼੍ਰੋਮਣੀ ਅਕਾਲੀ ਦਲ ਮਾਣ ਮਹਿਸੂਸ ਕਰਦਾ ਹੈ। ਕਮਜ਼ੋਰ ਵਰਗਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨ ਵਾਸਤੇ ਅਸੀਂ ਵਚਨਬੱਧ

Kunwar Vijay Pratap ਨੇ ਆਪਣੇ Facebook ‘ਤੇ ਦਿਲ ਦੀ ਭਾਵਨਾ ਕੀਤੀ ਸ਼ੇਅਰ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 14 ਅਪ੍ਰੈਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦੇ ਬਾਵਜੂਦ ਕੁੰਵਰ ਵਿਜੈ ਪ੍ਰਤਾਪ ਆਪਣੇ ਫ਼ੈਸਲੇ 'ਤੇ ਕਾਇਮ ਹਨ। ਉਨ੍ਹਾਂ ਆਪਣੇ ਫੇਸਬੁੱਕ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿਚ ਲਿਖਿਆ ਹੈ ਉਹ ਅੱਗੇ ਵੀ ਸਮਾਜ ਸੇਵਾ

ਝੂਠ ਬੋਲਣਾ ਬੰਦ ਕਰੋ ਅਤੇ COVID-19 ਸੰਕਟ ‘ਚੋਂ ਸਿਆਸੀ ਸ਼ੋਹਰਤ ਖੱਟਣ ਦੀ ਕੋਸ਼ਿਸ਼ ਨਾ ਕਰੋ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 13 ਅਪ੍ਰੈਲ ਹਰਸਿਮਰਤ ਕੌਰ ਬਾਦਲ ਵੱਲੋਂ ਸੂਬੇ ਵਿਚ ਮੌਜੂਦਾ ਕੋਵਿਡ ਸੰਕਟ ਉਤੇ ਸਿਆਸੀ ਹੋ-ਹੱਲਾ ਮਚਾ ਕੇ ਅਸੰਵੇਦਨਸ਼ੀਲ ਕੋਸ਼ਿਸ਼ਾਂ ਕੀਤੇ ਜਾਣ ‘ਤੇ ਹੈਰਾਨੀ ਜਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਝੂਠ ਬੋਲਣਾ

BJP ਅਤੇ Congress ਆਗੂ AAP ਵਿੱਚ ਹੋਏ ਸ਼ਾਮਲ

ਜੀਓ ਪੰਜਾਬ ਬਿਊਰੋ ਚੰਡੀਗੜ੍ਹ, 13 ਅਪ੍ਰੈਲ ਆਮ ਆਦਮੀ ਪਾਰਟੀ ਦਾ ਕਾਫ਼ਿਲਾ ਪੰਜਾਬ ਵਿੱਚ ਦਿਨ ਪਰ ਦਿਨ ਵੱਧਦਾ ਜਾ ਰਿਹਾ ਹੈ। ਹਰ ਦਿਨ ਪ੍ਰਸਿੱਧ ਵਿਅਕਤੀ ਆਪ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਜੀਵ ਭਗਤ,